Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

Farmer Protest in Patiala : ਸਾਨੂੰ ਜ਼ਮੀਨ ਦਾ ਮੁੱਲ ਮਾਰਕੀਟ ਰੇਟ ਅਨੁਸਾਰ ਮਿਲੇ : ਕਿਸਾਨ

May 01, 2021 09:43 AM
SehajTimes

ਪਟਿਆਲਾ : ਪਟਿਆਲਾ ਵਿਖੇ ਕਿਸਾਨਾਂ ਵਲੋ ਰੋਸ ਮੁਜ਼ਾਹਰੇ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋਈ ਸੀ। ਟਰੈਕਟਰ ਉਤੇ ਸਵਾਰ ਕਿਸਾਨਾਂ ਨੇ ਮੁੱਖ ਮੰਤਰੀ ਦਾ ਮਹਿਲ ਘੇਰ ਲਿਆ ਸੀ। ਇਸ ਰੋਸ ਪ੍ਰਦਰਸ਼ਨ ਦਾ ਕਾਰਨ ਸੀ ਕਿ ਜ਼ਮੀਨਾਂ ਐਕਵਾਇਰ ਹੋ ਰਹੀ ਹੈ ਅਤੇ ਇਹ ਜ਼ਮੀਨ ਕਟੜਾ ਐਕਪ੍ਰੈਸ ਵੇਅ ਲਈ, ਲਈ ਜਾਣੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਬੇਸ਼ੱਕ ਜ਼ਮੀਨ ਲੈ ਲਓ ਪਰ ਸਾਨੂੰ ਜ਼ਮੀਨ ਦਾ ਮੁੱਲ ਮਾਰਕੀਟ ਰੇਟ ਅਨੁਸਾਰ ਮਿਲੇ। ਭਰੋਸਾ ਮਿਲਣ ਮਗਰੋ ਕਿਸਾਨ ਬੇਸ਼ੱਕ ਪਿਛੇ ਹਟ ਗਏ ਹਨ ਪਰ ਕਿਸਾਨਾਂ ਨੇ ਇਹ ਸਾਫ਼ ਕਰ ਦਿਤਾ ਹੈ ਕਿ ਜਦੋ ਤਕ ਸਾਨੂੰ ਜ਼ਮੀਨ ਦਾ ਮੁੱਲ ਮਾਰਕੀਟ ਰੇਟ ਅਨੁਸਾਰ ਨਹੀ ਮਿਲਦਾ ਇਹ ਸੰਘਰਸ਼ ਜਾਰੀ ਰਹੇਗਾ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਪ੍ਰਭ ਗਿੱਲ ਦੀ ਗਾਇਕੀ ਨੇ ਬੰਨ੍ਹਿਆ ਸਮਾਂ

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ