Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁਟਬਾਲ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਕਾਂਸੀ ਦਾ ਤਗ਼ਮਾ

March 13, 2024 02:33 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਫੁਟਬਾਲ ਟੀਮ ਵੱਲੋਂ ਆਲ ਇੰਡੀਆ ਯੂਨੀਵਰਸਿਟੀ ਫੁਟਬਾਲ ਮੁਕਾਬਲਿਆਂ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰਨ ਤੋਂ ਬਾਅਦ ਟੀਮ ਮੈਂਬਰਾਂ ਦੇ ਯੂਨੀਵਰਸਿਟੀ ਵਿੱਚ ਪਹੁੰਚਣ ਉੱਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਖੇਡਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਧੀਆ ਨਤੀਜੇ ਕੱਢਣ ਲਈ ਯੂਨੀਵਰਸਿਟੀ ਵੱਲੋਂ ਹੋਰ ਵੀ ਹਰ ਮਦਦ ਦਿੱਤੀ ਜਾਵੇਗੀ। 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023' ਵਿੱਚ ਜਿੱਤ ਹਾਸਿਲ ਕਰਨ ਵਾਲ਼ੇ ਖਿਡਾਰੀਆਂ,  ਕੋਚ ਡਾ. ਦਲਬੀਰ ਸਿੰਘ ਰੰਧਾਵਾ ਅਤੇ ਸਹਿ ਕੋਚ ਰਾਜਬੀਰ ਸਿੰਘ ਦਾ ਸਵਾਗਤ ਕਰਨ ਸਮੇਂ ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਖੇਡ ਨਿਰਦੇਸ਼ਕ ਪ੍ਰੋ. ਅਜੀਤਾ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਫੁਟਬਾਲ ਪੁਰਸ਼ ਟੀਮ ਨੇ ਇਸ ਸਾਲ ਦੌਰਾਨ ਜ਼ੋਨਲ ਅਤੇ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕੀਤਾ ਹੈ ਅਤੇ ਖੇਲੋ ਇੰਡੀਆ ਮੁਕਾਬਲਿਆਂ ਵਿਚ ਇਸ ਟੀਮ ਨੇ ਤੀਜੇ ਸਥਾਨ ਉੱਤੇ ਰਹਿਣ ਦਾ ਇਹ ਮਾਣ ਹਾਸਲ ਕੀਤਾ ਹੈ। ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ  ਖੇਡ ਨਿਰਦੇਸ਼ਕ ਪ੍ਰੋ. ਅਜੀਤਾ ਵੱਲੋਂ ਵੀ ਟੀਮ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ ਗਈ।  
 
 
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ