Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਡਰੱਗ ਅਬਿਊਜ਼ ਕੌਂਸਲਿੰਗ ਨਾਲ਼ ਸੰਬੰਧਤ ਕੋਰਸ ਦੇ ਵਿਦਿਆਰਥੀਆਂ ਲਈ ਕਰਵਾਈ ਗਈ ਵਿਸ਼ੇਸ਼ ਵਰਕਸ਼ਾਪ

March 13, 2024 07:15 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਡਰੱਗ ਅਬਿਊਜ਼ ਕੌਂਸਲਿੰਗ ਨਾਲ਼ ਸੰਬੰਧਤ ਕੋਰਸ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦੌਰਾਨ ਮੇਹਰ ਫਾਊਂਡੇਸ਼ਨ ਤੋਂ ਡਾ. ਅਭਮੰਨਿਊ ਰਾਮਪਾਲ, ਜੋ ਨਸ਼ਾ ਛੱਡ ਕੇ ਆਮ ਜਿ਼ੰਦਗੀ ਵਿੱਚ ਪਰਤਣ ਵਾਲੇ ਲੋਕਾਂ ਲਈ ਰੀਹੈਬਲੀਟੇਸ਼ਨ ਸੈਂਟਰ ਚਲਾਉਂਦੇ ਹਨ, ਵੱਲੋਂ ਸਿ਼ਰਕਤ ਕੀਤੀ ਗਈ।

ਡਾ. ਅਭਮੰਨਿਊ ਨੇ ਇਸ ਮੌਕੇ ਆਪਣੇ ਵੱਖ-ਵੱਖ ਅਨੁਭਵ ਵਿਦਿਆਰਥੀਆਂ ਨਾਲ਼ ਸਾਂਝੇ ਕੀਤੇ ਕਿ ਕਿਵੇਂ ਮੇਹਰ ਫਾਊਂਡੇਸ਼ਨ ਦੇ ਸੈਂਟਰ ਵਿੱਚ ਨਸ਼ਾ ਛੱਡਣ ਵਾਲ਼ੇ ਲੋਕ ਆਉਂਦੇ ਹਨ ਅਤੇ ਉਨ੍ਹਾ ਦੇ ਕਿਹੋ ਜਿਹੇ ਅਨੁਭਵ ਹੁੰਦੇ ਹਨ। ਉਨ੍ਹਾਂ ਵੱਲੋਂ ਅਜਿਹੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੇ ਅਨੁਭਵ ਵੀ ਸਾਂਝੇ ਕੀਤੇ ਗਏ।

ਉਨ੍ਹਾਂ ਸੰਬੰਧਤ ਕੋਰਸ ਦੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਉਂਦੇ ਹੋਏ ਉਨ੍ਹਾਂ ਨੂੰ ਕੌਂਸਲਿੰਗ ਅਤੇ ਅਗਵਾਈ ਦੇ ਹਵਾਲੇ ਨਾਲ਼ ਬਹੁਤ ਸਾਰੇ ਨੁਕਤੇ ਦੱਸੇ।

ਇਸ ਮੌਕੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ ਅਤੇ ਡਾ. ਨੈਨਾ ਸ਼ਰਮਾ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਅਤੇ ਨਾਰੀ ਅਧਿਐਨ ਕੇਂਦਰ ਦੇ ਵਿਦਿਆਰਥੀਆਂ ਵੱਲੋਂ ਵੀ ਇਸ ਵਰਕਸ਼ਾਪ ਵਿੱਚ ਸਿ਼ਰਕਤ ਕੀਤੀ ਗਈ।
  

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ