Wednesday, January 28, 2026
BREAKING NEWS
Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

Malwa

ਜਗਦੀਪ ਭਾਰਦਵਾਜ਼ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

March 14, 2024 02:36 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੋਟਰੀ ਕਲੱਬ (ਮੇਨ) ਸੁਨਾਮ ਦੇ ਪ੍ਰਧਾਨ ਅਨਿਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਗਦੀਪ ਭਾਰਦਵਾਜ਼ ਨੂੰ ਸਰਬਸੰਮਤੀ ਨਾਲ ਸਾਲ 2025-26 ਲਈ ਪ੍ਰਧਾਨ ਚੁਣਿਆ ਗਿਆ। ਰੋਟਰੀ ਭਵਨ ਵਿਖੇ ਹੋਈ | ਇਸ ਮੌਕੇ ਰੋਟਰੀ ਦੇ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਅਤੇ ਸੀਨੀਅਰ ਮੈਂਬਰ ਪ੍ਰਿਤਪਾਲ ਸਿੰਘ ਹਾਂਡਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਰੋਟਰੀ ਦੇ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਅਤੇ ਪ੍ਰਧਾਨ ਅਨਿਲ ਜੁਨੇਜਾ ਨੇ ਕਲੱਬ ਦੇ ਨਵੇਂ ਬਣੇ ਪ੍ਰਧਾਨ ਜਗਦੀਪ ਭਾਰਦਵਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੋਟਰੀ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ, ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰਹਿਣਗੇ। ਉਨ੍ਹਾਂ ਨਵਨਿਯੁਕਤ ਪ੍ਰਧਾਨ ਜਗਦੀਪ ਭਾਰਦਵਾਜ਼ ਨੂੰ ਰੋਟਰੀ ਦੇ ਉਦੇਸ਼ ਅਨੁਸਾਰ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਇਸ ਮੋਕੇ ਤੇ ਕਲੱਬ ਦੇ ਨਵੇਂ ਬਣੇ ਪ੍ਰਧਾਨ ਜਗਦੀਪ ਭਾਰਦਵਾਜ ਨੇ ਕਲੱਬ ਮੈਬਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਕਲੱਬ ਮੈਂਬਰਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਦ੍ਰਿੜਤਾ ਨਾਲ ਨਿਭਾਉਣਗੇ । ਇਸ ਮੌਕੇ ਮਲਕੀਤ ਸਿੰਘ ਥਿੰਦ,ਦੇਵਿੰਦਰ ਪਾਲ ਸਿੰਘ ਰਿੰਪੀ, ਨਵੀਨ ਗਰਗ,ਸੁਮਿਤ ਬੰਦਲਿਸ,ਯਾਦਵਿੰਦਰ ਸਿੰਘ ਨਿਰਮਾਣ, ਡਾਕਟਰ ਰੋਮਿਤ ਗੁਪਤਾ, ਡਾਕਟਰ ਹਰਦੀਪ ਬਾਵਾ,ਵਿਨੀਤ ਗਰਗ, ਤਨੁਜ ਜਿੰਦਲ, ਡਾਕਟਰ ਵਿਜੇ ਗਰਗ, ਕਮਲ ਅਗਰਵਾਲ, ਪ੍ਰਿਤਪਾਲ ਸਿੰਘ ਹਾਂਡਾ, ਸ਼ਸ਼ੀ ਠੇਕੇਦਾਰ, ਸਤੀਸ਼ ਮਿੱਤਲ, ਰਮੇਸ਼ ਗਰਗ, ਚਰਨਦਾਸ, ਰਾਕੇਸ਼ ਜਿੰਦਲ, ਡਾ: ਨਰੇਸ਼ ਜਿੰਦਲ, ਪ੍ਰੋ: ਵਿਜੇ ਮੋਹਨ, ਡਾ. ਜੁਗਲ ਕਿਸ਼ੋਰ , ਡਾਕਟਰ ਸ਼ਿਵ ਜਿੰਦਲ ਕਮਲ ਗਰਗ, ਪ੍ਰਵੀਨ ਜੈਨ, ਰਾਜੀਵ ਸਿੰਗਲਾ, ਲਾਡੀ ਗਰਗ, ਰਾਜਨ ਸਿੰਗਲਾ, ਸ਼ਿਵ ਜਿੰਦਲ, ਡਾ: ਬੀਕੇ ਗੋਇਲ, ਕੇਵਲ ਕ੍ਰਿਸ਼ਨ,, ਰਚਿਨ ਗੁਪਤਾ, ਵਰੁਣ ਗਰਗ, , ਵਿਨੈ ਜਿੰਦਲ, ਮਨੋਜ ਕੁਮਾਰ, ਅਨੂਪ ਗੋਇਲ, ਰਾਜੇਸ਼ ਗੋਇਲ, ਪ੍ਰਮੋਦ ਹੋਡਲਾ, ਗੋਪਾਲ ਮਿੱਤਲ, ਸੰਦੀਪ ਦੀਪਾ, ਵਰਿੰਦਰ ਰੰਮੀ,ਰਿੰਕੂ ਕੁਮਾਰ ਅਤੇ ਅਜੈਬ ਸਿੰਘ ਸੱਗੂ ਆਦਿ ਮੈਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

Have something to say? Post your comment