Monday, June 16, 2025

Malwa

ਜਿਲ੍ਹਾ ਮੈਜਿਸਟਰੇਟ ਟਰੈਕਟਰਾਂ ਦੇ ਪ੍ਰਦਰਸ਼ਨ ਤੇ ਲਗਾਈ ਪਾਬੰਦੀ

March 14, 2024 02:55 PM
SehajTimes

ਫਤਹਿਗੜ੍ਹ ਸਾਹਿਬ : ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ,ਆਈ.ਏ.ਐਸ,  ਫਤਹਿਗੜ੍ਹ ਸਾਹਿਬ ਫੌਜਦਾਰੀ ਸੰਘਤਾ 1973(2ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਅਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਉਨ੍ਹਾਂ ਕਿਹਾ ਕਿ  ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ। ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਨ/ਸਟੰਟ ਤੇ ਪਾਬੰਦੀ ਬਹੁਤ ਜਰੂਰੀ ਹੈ।   ਇਹ ਹੁਕਮ 13 ਮਈ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ