Saturday, March 07, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Majha

ਮੋਗਾ ਦੇ ਪੰਜਾਬੀ ਵਿਦਿਆਰਥੀ ਨੇ Canada ਵਿਚ ਕੀਤੀ ਖ਼ੁਦਕੁਸ਼ੀ

May 01, 2021 10:40 AM
SehajTimes

ਮੋਗਾ : ਪੰਜਾਬ ਦੇ ਜ਼ਿਲ੍ਹੇ ਮੋਗਾ ਦੇ ਚੜਿੱਕ ਪਿੰਡ ਦਾ ਨੌਜਵਾਨ ਆਸਾਂ ਉਮੀਦਾਂ ਲੈ ਕੇ ਕੈਨੇਡਾ ਗਿਆ ਸੀ ਪਰ ਹਾਲਾਤ ਇਸ ਤਰ੍ਹਾਂ ਦੇ ਬਣ ਗਏ ਕਿ ਉਸ ਨੇ ਆਤਮਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੇ ਦੋਸਤਾਂ ਵੱਲੋਂ ਇਹ ਗੱਲ ਦੱਸੀ ਗਈ ਹੈ ਕਿ ਨੌਜਵਾਨ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਇਹ ਵਿਦਿਆਰਥੀ ਆਰਥਿਕ ਤੇ ਇਮੀਗ੍ਰੇਸ਼ਨ ਸਮੱਸਿਆਵਾਂ ਨਾਲ ਜੂਝ ਰਿਹਾ ਸੀ । ਦਰਾਸਲ ਕੈਨੇਡੀਅਨ ਸੂਬੇ ਉਨਟਾਰੀਓ ਦੇ ਸ਼ਹਿਰ ਟੋਰਾਂਟੋ ਵਿਖੇ ਇਕ ਵਿਦਿਆਰਥੀ ਵੱਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਲਵਪ੍ਰੀਤ ਸਿੰਘ ਸਾਲ 2018 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਟਰਾਂਟੋ ਆਇਆ ਸੀ ਤੇ ਸੇਨਟੀਨੀਅਲ ਕਾਲਜ਼ ਵਿਖੇ ਪੜ੍ਹਾਈ ਕਰ ਰਿਹਾ ਸੀ ।

Have something to say? Post your comment

 

More in Majha

ਨਸ਼ੇ ਦੇ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਤੇ ਨਸ਼ਾ ਤੱਸਕਰਾਂ,ਗੈਂਗਸਰਾਂ ਨੂੰ ਨੱਥ ਪਾਉਂਣ ਲਈ ਜੋਨ-3 ਤੇ ਇਲਾਕਾ ਵਿੱਚ ਕੀਤੀ ਗਈ ਪੁਲਿਸ ਪਬਲਿਕ ਮੀਟਿੰਗ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

ਪਿੰਡ ਭਿੱਟੇਵੱਡ ਦੀ ਬਿਜਲੀ ਸਪਲਾਈ ਬੱਗੇ ਕਲਾਂ ਬਿਜਲੀ ਘਰ ਤੋਂ ਸ਼ੁਰੂ

ਹਲਕਾ ਰਾਜਾਸਾਂਸੀ ਦੇ ਬਲਾਕ ਹਰਸ਼ਾ ਛੀਨਾ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਬਲਾਕ ਸੰਮਤੀ ਚੌਗਾਵਾਂ ਦੀ ਚੇਅਰਮੈਨ ਭਜਨ ਕੌਰ ਤੇ ਵਾਈਸ ਚੇਅਰਮੈਨ ਹਰਪ੍ਰੀਤ ਕੌਰ ਨਿਯੁਕਤ ਕੀਤਾ

ਕਰਮਜੀਤ ਸਿੰਘ ਛੀਨਾ ਬਣੇ ਬਲਾਕ ਹਰਸ਼ਾ ਛੀਨਾ ਦੇ ਚੇਅਰਮੈਨ ਅਤੇ ਨਾਨਕੀ ਕੌਰ ਬਣੀ ਉਪ ਚੇਅਰਮੈਨ

ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ  ਅਤੇ ਮੁਫ਼ਤ ਮੈਡੀਕਲ ਕੈਂਪ 5 ਮਾਰਚ ਤੋਂ 9 ਮਾਰਚ ਤੱਕ ਕੇਂਦਰੀ ਵਿਧਾਨ ਸਭਾ ਹੈੱਡਕੁਆਰਟਰ ਵਿਖੇ ਲਗਾਏ ਜਾਣਗੇ: ਵਿਧਾਇਕ ਡਾ. ਅਜੈ ਗੁਪਤਾ

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਸਜਾਏ ਗਏ ਭਾਰੀ ਦੀਵਾਨ

ਅਜਨਾਲਾ ਵਿੱਚ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ