Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Education

ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ ਵਿਸ਼ੇ ਉੱਤੇ ਕਰਵਾਈ ਵਰਕਸ਼ਾਪ

March 15, 2024 06:52 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ‘ਸਿੱਖਿਆ ਵਿੱਚ ਮੂਡਲ ਪਲੇਟਫ਼ਾਰਮ ਦੀ ਵਰਤੋਂ’ ਵਿਸ਼ੇ ਉੱਤੇ ਵਰਕਸ਼ਾਪ ਕਰਵਾਈ ਗਈ। ਇਸ ਵਿਭਾਗ ਵੱਲੋਂ ਇਨ੍ਹੀਂ ਦਿਨੀਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਵਰਕਸ਼ਾਪਾਂ ਦੀ ਲੜੀ ਦੇ ਹਿੱਸੇ ਵਜੋਂ ਇਹ ਵਰਕਸ਼ਾਪ ਕਰਵਾਈ ਗਈ।

ਕੰਪਿਊਟਰ ਸਾਇੰਸ ਵਿਭਾਗ ਤੋਂ ਪ੍ਰੋ. ਗੁਰਪ੍ਰੀਤ ਸਿੰਘ ਜੋਸਨ ਨੇ ਇਸ ਵਰਕਸ਼ਾਪ ਵਿੱਚ ਮਾਹਿਰ ਵਜੋਂ ਸਿ਼ਰਕਤ ਕਰਦਿਆਂ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮੂਡਲ ਵਰਗੇ ਪਲੇਟਫਾਰਮ ਰਾਹੀਂ ਵੱਖ-ਵੱਖ ਅਧਿਆਪਨ-ਸਿਖਲਾਈ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ ਯੋਜਨਾਬੱਧ ਢੰਗ ਨਾਲ ਸੰਗਠਿਤ ਕਰਨ ਅਤੇ ਇਸ ਦੇ ਉਪਯੋਗੀ ਹੋਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਸ ਪਲੇਟਫ਼ਾਰਮ ਰਾਹੀਂ ਵਰਚੁਅਲ ਕਲਾਸਰੂਮ ਬਣਾਉਣ,  ਖਾਤੇ ਬਣਾਉਣ, ਅਧਿਐਨ ਸਮੱਗਰੀ ਅੱਪਲੋਡ ਕਰਨ, ਆਡੀਓ ਅਤੇ ਵੀਡੀਓ ਲੈਕਚਰਾਂ ਦੇ ਲਿੰਕ ਅਤੇ ਅੰਦਰੂਨੀ ਮੁਲਾਂਕਣ ਲਈ ਮੂਡਲ ਦੀ ਵਰਤੋਂ ਕਰਨ ਆਦਿ ਬਾਰੇ ਵਿਸਥਾਰ ਵਿੱਚ ਗੱਲ ਕੀਤੀ।

ਸੈਂਟਰ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਸ਼ੇ ਦੀ ਪ੍ਰਸੰਗਿਕਤਾ ਬਾਰੇ ਗੱਲ ਕੀਤੀ। ਉਨ੍ਹਾਂ ਇਸ  ਗੱਲ ਉੱਤੇ ਜ਼ੋਰ ਦਿੱਤਾ ਕਿ ਮੂਡਲ ਅੱਜ ਦੇ ਸੰਦਰਭ ਵਿੱਚ ਸਿੱਖਿਆ ਨਾਲ ਸਬੰਧਤ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਨਵਰੀ ਤੋਂ ਦਸੰਬਰ ਸੈਸ਼ਨ ਲਈ 8 ਅੰਡਰ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਦਾਖਲੇ ਚੱਲ ਰਹੇ ਹਨ।  ਉਨਹਾਂ ਕਿਹਾ ਕਿ ਆਉਣ ਵਾਲ਼ੇ ਦਿਨਾਂ ਵਿੱਚ ਕੇਂਦਰ ਵੱਲੋਂ ਹੋਰ ਵਰਕਸ਼ਾਪਾਂ ਵੀ ਲਗਾਈਆਂ ਜਾਣਗੀਆਂ।
  

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ