Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਫਿਰੋਜ਼ਪੁਰ ਕੌਮਾਂਤਰੀ ਸਰਹੱਦ ’ਤੇ ਬੀਐਸਐਫ ਨੇ ਬਰਾਮਦ ਕੀਤੀ 10 ਕਿਲੋ ਹੈਰੋਇਨ

May 01, 2021 05:08 PM
SehajTimes

ਫਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਦੀ ਬਟਾਲੀਅਨ 116 ਨੇ 10 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਸਾਂਝੀ ਕਰਦਿਆਂ ਬੀਐਸਐਫ ਪੰਜਾਬ ਨੇ ਦੱਸਿਆ ਕਿ ਬਰਾਮਦ ਹੋਈ ਹੈਰੋਇਨ ਦਾ ਵਜ਼ਨ 10 ਕਿਲੋ 590 ਗ੍ਰਾਮ ਹੈ। ਬੀਐਸਐਫ ਮੁਤਾਬਿਕ ਫ਼ਿਰੋਜ਼ਪੁਰ ਸੈਕਟਰ ’ਤੇ ਜਦੋਂ ਸੀਮਾ ਸੁਰੱਖਿਆ ਬਲਾਂ ਦੀ 116 ਬਟਾਲੀਅਨ ਦੇ ਜਵਾਨ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਨੂੰ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੇ ਪੈਕਟ ਬਰਾਮਦ ਹੋਏ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 53 ਕਰੋੜ ਰੁਪਏ ਦੱਸੀ ਜਾ ਰਹੀ ਹੈ।

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ