Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਾਇਬ ਸੈਣੀ ਦੇ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

March 16, 2024 08:54 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਨੇ ਨਾਇਬ ਸਿੰਘ ਸੈਣੀ ਦੇ ਹਰਿਆਣਾ ਦਾ ਮੁੱਖ ਮੰਤਰੀ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਇੱਕ ਵਰਕਰਨੁਮਾ ਆਗੂ ਨੂੰ ਮੁੱਖ ਮੰਤਰੀ ਬਣਾਕੇ ਸਿੱਧ ਕਰ ਦਿੱਤਾ ਹੈ ਕਿ ਅਜਿਹਾ ਭਾਰਤੀ ਜਨਤਾ ਪਾਰਟੀ ਵਿੱਚ ਹੀ ਸੰਭਵ ਹੈ ਕਿ ਆਮ ਵਰਕਰ ਜ਼ਿਲ੍ਹਾ ਪੱਧਰ ਤੋਂ ਮੁੱਖ ਮੰਤਰੀ ਬਣ ਸਕਦਾ ਹੈ ਜਦੋਂ ਕਿ ਦੂਸਰੀਆਂ ਪਾਰਟੀਆਂ ਵਿੱਚ ਪਰਿਵਾਰਵਾਦ ਭਾਰੂ ਹੈ। ਡਾਕਟਰ ਜਗਮਹਿੰਦਰ ਸੈਣੀ ਨੇ ਕਿਹਾ ਕਿ ਖਾਸ ਤੌਰ ਤੇ ਕਾਂਗਰਸ ਪਾਰਟੀ ਅਤੇ ਖੇਤਰੀ ਪਾਰਟੀਆਂ ਵਿਚ ਪਰਿਵਾਰਵਾਦ ਦੀ ਨੀਤੀ ਭਾਰੂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਓਬੀਸੀ ਵਰਗ ਨੂੰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਨੁਮਾਇੰਦਗੀ ਦੇਕੇ ਪਛੜੇ ਵਰਗਾਂ ਦੇ ਮਾਣ ਵਿੱਚ ਵਾਧਾ ਕੀਤਾ ਹੈ। ਲੋਕ ਸਭਾ ਚੋਣਾਂ ਵਿੱਚ ਹਰਿਆਣਾ ਦੀ ਜਨਤਾ ਭਾਜਪਾ ਦੀ ਜਿੱਤ ਨੂੰ ਯਕੀਨੀ ਬਣਾਏਗੀ । ਉਨ੍ਹਾਂ ਕਿਹਾ ਕਿ ਮੁਲਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਸ ਸਾਲ ਦੇ ਰਾਜ ਵਿੱਚ ਤਰੱਕੀ ਦੀਆਂ ਮੰਜ਼ਿਲਾਂ ਸਰ ਕੀਤੀਆਂ ਹਨ, ਭਾਰਤ ਨੇ ਦੁਨੀਆਂ ਵਿੱਚ ਆਪਣਾ ਨਾਂਅ ਚਮਕਾਇਆ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਦੇਸ਼ ਦੀ 140 ਕਰੋੜ ਜਨਤਾ ਮੁੜ ਭਾਰੀ ਬਹੁਮਤ ਨਾਲ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਫਤਵਾ ਦੇਵੇਗੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ