Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਹਸਪਤਾਲਾਂ ਦਾ ਦੌਰਾ

March 18, 2024 10:05 AM
SehajTimes
ਮੋਹਾਲੀ : ਨੈਸ਼ਨਲ ਹੈਲਥ ਅਥਾਰਟੀ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਆਯੂਸ਼ਮਾਨ ਭਾਰਤ (Ayushman Bharat) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੰਮ ਕਰ ਰਹੇ ਮੋਹਾਲੀ ਜ਼ਿਲੇ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਗਿਆ l ਇਸ ਟੀਮ ਦੀ ਅਗਵਾਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਬਸੰਤ ਗਰਗ ਦੇ ਵੱਲੋ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਸਟੇਟ ਹੈਲਥ ਏਜੰਸੀ ਪੰਜਾਬ ਤੋਂ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀਮਤੀ ਬਬੀਤਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ l ਇਸ ਮੌਕੇ ਤੇ ਡਾ ਬਸੰਤ ਗਰਗ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦਾ ਦੌਰਾ ਕਰਦੇ ਹੋਏ ਓਥੇ ਮੌਜੂਦ ਸਹੂਲਤਾਂ ਅਤੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲਿਆਂ ਸੇਵਾਵਾਂ ਦੇ ਬਾਰੇ ਵਿਚ ਜਾਂਚ ਕੀਤੀ ਗਈ ਅਤੇ ਆਮ ਲੋਕਾਂ ਨੂੰ ਇਸ ਯੋਜਨਾ ਅਧੀਨ ਮਿਲਣ ਵਾਲੇ 5 ਲੱਖ ਤੱਕ ਦੇ ਮੁਫ਼ਤ ਸਿਹਤ ਇਲਾਜ ਨੂੰ ਸਾਰੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਬਾਰੇ ਕਿਹਾ ਗਿਆ l
 
 
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਇਸ ਯੋਜਨਾ ਅਧੀਨ ਕਰੀਬ 44 ਲੱਖ ਤੋਂ ਵੱਧ ਪਰਿਵਾਰਾਂ ਨੂੰ ਹਰ ਸਾਲ 5 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ l ਉਨ੍ਹਾਂ ਨੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਪਣੇ ਕਾਰਡ ਜਲਦ ਤੋਂ ਜਲਦ ਬਣਵਾਉਣ ਦੀ ਵੀ ਅਪੀਲ ਕੀਤੀ l ਦੱਸਣਯੋਗ ਹੈ ਕਿ ਪੰਜਾਬ ਦੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਾਸ਼ਨ ਕਾਰਡ ਧਾਰਕ ਪਰਿਵਾਰਾਂ, ਕਿਸਾਨਾਂ, ਮਜਦੂਰਾਂ, ਛੋਟੇ ਵਪਾਰੀਆਂ ਅਤੇ ਪੱਤਰਕਾਰਾਂ ਨੂੰ ਇਸ ਯੋਜਨਾ ਅਧੀਨ 700 ਤੋਂ ਵੱਧ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ ਸਿਹਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ l

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ