Thursday, April 18, 2024
BREAKING NEWS
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀDSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰPLW Cricket Stadium ਵਿਖੇ 67ਵੀਂ ਆਲ ਇੰਡੀਆ ਰੇਲਵੇ ਕ੍ਰਿਕਟ (ਪੁਰਸ਼) ਮੈਚਾਂ ਦਾ ਤੀਜਾ ਦਿਨ

Chandigarh

Corona Updates: ਪੰਜਾਬ 'ਚ ਕੋਰੋਨਾ ਦਾ ਕਹਿਰ,  ਲੁਧਿਆਣਾ 'ਚ 20 ਲੋਕਾਂ ਦੀ ਮੌਤ

May 01, 2021 06:30 PM
SehajTimes

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਪੰਜਾਬ ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਇਸ ਵਿਚਾਲੇ ਅੱਜ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਦੀ ਮਿਆਦ ਵੀ 15 ਮਈ ਤੱਕ ਵਧਾ ਦਿੱਤੀ ਹੈ। ਬੀਤੇ ਦਿਨੀ 76 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 55,798 ਹੋ ਗਈ ਹੈ। ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 9022 ਹੋ ਗਈ ਹੈ। 669 ਮਰੀਜ ਆਕਸੀਜਨ ਸਪੋਰਟ 'ਤੇ ਹਨ ਜਦਕਿ 99 ਮਰੀਜ਼ ਵੈਂਟੀਲੇਟਰ ਤੇ ਹਨ। ਚੰਗੀ ਗੱਲ ਇਹ ਹੈ ਕਿ 306153 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

 ਜਿਲ੍ਹਿਆਂ ਮੁਤਾਬਿਕ ਰਿਪੋਰਟ

 ਅੰਮ੍ਰਿਤਸਰ -17, ਬਰਨਾਲਾ -2, ਫਰੀਦਕੋਟ -2, ਫਤਿਹਗੜ੍ਹ ਸਾਹਿਬ 3,ਫਾਜ਼ਿਲਕਾ -3, ਫਿਰੋਜ਼ਪੁਰ -5, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -7,ਲੁਧਿਆਣਾ -20,ਕਪੂਰਥਲਾ -3, ਮੋਗਾ -2, ਐਸ.ਏ.ਐਸ.ਨਗਰ (ਮੁਹਾਲੀ) -8, ਮੁਕਤਸਰ-7, ਪਠਾਨਕੋਟ -3, ਪਟਿਆਲਾ -12, ਸੰਗਰੂਰ -6 ਅਤੇ ਐਸ ਬੀ ਐਸ ਨਗਰ (ਨਵਾਂ ਸ਼ਹਿਰ) -2 ਲੋਕਾਂ ਦੀ ਮੌਤ ਹੋਈ ਹੈ।ਲੁਧਿਆਣਾ 'ਚ ਸਭ ਤੋਂ ਵੱਧ 20 ਮੌਤਾਂ ਦਰਜ ਹੋਈਆਂ ਹਨ।

Have something to say? Post your comment

 

More in Chandigarh

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਵਿੰਦਰ ਸਿੰਘ ਗੋਲਡੀ

DC ਵੱਲੋਂ ਗਠਿਤ ਕਮੇਟੀ ਨੇ ਡੇਰਾਬੱਸੀ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਪਾਈਆਂ ਖ਼ਾਮੀਆਂ

ਸਰਕਾਰੀ ਕਾਲਜ ਦਾ ਮੈਗਜ਼ੀਨ ਮੌਲਸਰੀ ਰਿਲੀਜ਼

ਬਿਹਾਰ ਕੇਡਰ ਦੇ IAS ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ 

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ