Monday, May 20, 2024

National

ਚੋਣ ਕਮਿਸ਼ਨ ਨੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਇਆ

March 18, 2024 03:08 PM
SehajTimes

ਚੋਣ ਕਮਿਸ਼ਨ ਨੇ ਸੋਮਵਾਰ ਨੂੰ ਗੁਜਰਾਤ, ਯੂਪੀ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾ ਦਿੱਤਾ ਹੈ। ਇਨ੍ਹਾਂ ਤੋਂ ਇਲਾਵਾ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਨੂੰ ਹਟਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਬ੍ਰਿਹਨਮੁੰਬਈ ਨਗਰ ਨਿਗਮ ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ ਤੋਂ ਇਲਾਵਾ ਵਧੀਕ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।

Have something to say? Post your comment