Saturday, August 30, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Malwa

ਗਿੱਪੀ ਗਰੇਵਾਲ ਨੇ ਕੋਰੋਨਾ (Covid-19) ਨਿਯਮਾਂ ਦੀ ਕੀਤੀ ਉਲੰਘਣਾ, ਬਿਨ੍ਹਾਂ ਇਜਾਜ਼ਤ ਤੋਂ ਕਰ ਰਹੇ ਸਨ ਸ਼ੂਟਿੰਗ

May 01, 2021 06:55 PM
SehajTimes

ਪਟਿਆਲਾ :  ਪੰਜਾਬ ਵਿਚ ਕੋਰੋਨਾ (Covid-19) ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਨੂੜ ਪੁਲਿਸ (Banur Police) ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਬਨੂੜ ਤੇਪਲਾ ਰੋਡ 'ਤੇ ਹਲਕਾ ਰਾਜਪੁਰਾ ਦੇ ਸੇਖਣ ਮਾਜਰਾ ਵਿਖੇ ਗਿਪੀ ਗਰੇਵਾਲ ਦੀ ਫਿਲਮ ਦੀ ਸ਼ੂਟਿੰਗ ਚੱਲ ਰਹੀ ਸੀ। ਬਨੂੜ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗਿੱਪੀ ਗਰੇਵਾਲ ਸਣੇ ਕਈ ਹੋਰਨਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ ਪਰ ਬਨੂੜ ਦੇ ਸਾਬਕਾ ਐਮਸੀ ਗੁਰਮੀਤ ਸਿੰਘ ਨੇ ਉਨ੍ਹਾਂ ਦੀ ਜ਼ਮਾਨਤ ਦਿੱਤੀ ਤੇ ਮੌਕੇ 'ਤੇ ਹੀ ਉਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ।

 

Have something to say? Post your comment

 

More in Malwa

ਪਿੰਡ ਸਿਧਾਣਾ ਵਿਖੇ ਐਸਬੀਆਈ ਅਤੇ ਆਰੋਹ ਫਾਊਂਡੇਸ਼ਨ ਨੇ ਜਾਗਰੂਕਤਾ ਕੈਂਪ ਲਗਾਇਆ

ਬਰਸਾਤ ਕਾਰਨ ਘਰ ਨੂੰ ਕਈ ਥਾਂ ਤੋਂ ਆਈਆਂ ਤਰੇੜ੍ਹਾ

ਬਲਵਿੰਦਰ ਸਿੰਘ ਨੇ ਠੁੱਲੀਵਾਲ ਥਾਣੇ ਦੇ ਨਵੇਂ ਮੁਖੀ ਵਜੋਂ ਚਾਰਜ ਸੰਭਾਲਿਆ

ਮੀਂਹ ਕਾਰਨ ਗਰੀਬ ਦੇ ਡਿੱਗੇ ਘਰ ਲਈ ਭਾਨ ਸਿੰਘ ਜੱਸੀ ਨੇ ਕੀਤੀ ਮਦਦ

ਬਿਪਤਾ ਦੀ ਘੜੀ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ : ਅਮਨ ਅਰੋੜਾ

ਪਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਕੋਟੇ 'ਚ ਵਾਧਾ ਮੰਗਿਆ 

ਬਾਬਾ ਜੰਗ ਸਿੰਘ ਦੀਵਾਨਾ ਵਲੋਂ ਮੀਂਹ ਨਾਲ ਪ੍ਰਭਾਵਿਤ 150 ਪਰਿਵਾਰਾਂ ਨੂੰ ਘਰ ਦਾ ਜ਼ਰੂਰੀ ਰਾਸ਼ਨ ਵੰਡਿਆ

ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਸਲਾਂ ਦੇ ਖਰਾਬੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਦਿੱਤਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਸਲਾਂ ਦੇ ਖਰਾਬੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਪੱਤਰ ਦਿੱਤਾ