Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦੇ NSS ਵਿਭਾਗ ਨੇ ਲਗਾਇਆ ਕੈਂਪ

March 19, 2024 11:12 AM
SehajTimes

ਪਟਿਆਲਾ : ਐੱਨ. ਐੱਸ. ਐੱਸ. ਵਲੰਟੀਅਰਾਂ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਨਾਅਰ੍ਹੇ ਲਗਾਉਂਦੇ ਹੋਏ ਜਾਗਰੂਕਤਾ ਰੈਲੀ ਕੱਢੀ ਗਈ। ਐੱਨ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਜਾਗਰੂਕਤਾ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਬੇਟੀ ਬਚਾਉਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੜੀਆਂ ਦੀ ਲਗਾਤਾਰ ਘਟਦੀ ਜਾ ਰਹੀ ਗਿਣਤੀ ਦੇ ਮੱਦੇਨਜ਼ਰ ਅਜਿਹੇ ਯਤਨ ਜ਼ਰੂਰੀ ਹਨ। ਕੈਂਪ ਦੌਰਾਨ ਐੱਨ. ਐੱਸ. ਐੱਸ. ਵਿਭਾਗ ਅਤੇ ਯੁਵਕ ਭਲਾਈ ਵਿਭਾਗ ਦੇ ਬਾਹਰ ਸਫਾਈ ਵੀ ਕੀਤੀ ਗਈ।

ਇਸ ਉਪਰੰਤ ਵਲੰਟੀਅਰਾਂ ਵੱਲੋਂ ਅੰਨ ਦਾ ਅਪਮਾਨ ਨਾ ਕਰਨ ਅਤੇ ਇਸ ਦੀ ਮਹਤੱਤਾ ਨੂੰ ਸਮਝਾਉਣ ਲਈ ਹੋਸਟਲਾਂ ਵਿੱਚ ਜਾ ਕੇ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅੰਨ ਦਾ ਆਦਰ ਕਰਨ ਅਤੇ ਅੰਨ ਦੀ ਬਰਬਾਦੀ ਨਾ ਕਰਨ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਨੂੰ ਦੱਸਿਆ ਗਿਅ ਕਿ ਪੂਰੇ ਭਾਰਤ ਦੇਸ਼ ਵਿਚ ਕਿੰਨੇ ਬੱਚੇ ਰਾਤ ਨੂੰ ਭੁੱਖੇ ਸੌਂ ਜਾਂਦੇ ਹਨ ਜਿਨ੍ਹਾਂ ਨੂੰ ਅੰਨ ਨਸੀਬ ਨਹੀ ਹੁੰਦਾ। ਇਸ ਪ੍ਰੋਗਰਾਮ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ ਸਮੇਤ ਲਗਭਗ 54 ਵਲੰਟੀਅਰਾਂ ਨੇ ਭਾਗ ਲਿਆ।    

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ