Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ

March 19, 2024 04:27 PM
SehajTimes

ਪਟਿਆਲਾ : ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿਖਿਆ ਡਾ.ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇਸ ਮੇਲੇ ਦੇ ਮੁੱਖ ਮਹਿਮਾਨ ਹੋਣਗੇ ਅਤੇ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਆਂ ਸਿਫਾਰਸ਼ਾਂ,ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ।
ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ,ਆਉਂਦੀ ਸਾਉਣੀ ਰੁੱਤ ਦੀਆਂ ਫਸਲਾਂ ਦੇ ਸਿਫਾਰਸ਼ ਕੀਤੇ ਹੋਏ ਬੀਜ, ਤੇਲ ਬੀਜ, ਵੱਖ-ਵੱਖ ਸਬਜ਼ੀਆਂ ਦੇ ਬੀਜ ਅਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕਣਗੇ। ਉਹਨਾਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ,ਕਿਸਾਨ ਨਿਰਮਾਤਾ ਸੰਗਠਨ,ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਗੁਰਉਪਦੇਸ਼ ਕੌਰ,ਇੰਚਾਰਜ,ਕੇ.ਵੀ.ਕੇ.,ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਦੇ ਵਿਹੜੇ ਵਿਚ 22 ਮਾਰਚ, 2024 ਨੂੰ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਅਤੇ ਕਿਸਾਨ ਮੇਲੇ ਤੋਂ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ