Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਰਾਜ ਭਵਨ ਵਿਚ ਹੋਇਆ ਸੁੰਹ ਗ੍ਰਹਿਣ ਸਮਾਰੋਹ

March 20, 2024 12:35 PM
SehajTimes

ਚੰਡੀਗੜ੍ਹ :  ਹਰਿਆਣਾ ਸਰਕਾਰ ਦੇ ਕੈਬਨਿਟ ਵਿਸਤਾਰ ਤਹਿਤ ਅੱਜ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ 1 ਕੈਬਨਿਟ ਮੰਤਰੀ ਅਤੇ 7 ਰਾਜ ਮੰਤਰੀਆਂ ਨੂੰ ਅਹੁਦਾ ਅਤੇ ਗੁਪਤਤਾ ਦੀ ਸੁੰਹ ਦਿਵਾਈ। ਇੰਨ੍ਹਾਂ ਵਿਚ ਡਾ. ਕਮਲ ਗੁਪਤਾ ਨੇ ਕੈਬਨਿਟ ਮੰਤਰੀ ਅਤੇ ਸ੍ਰੀਮਤੀ ਸੀਮਾ ਤ੍ਰਿਖਾ , ਸ੍ਰੀ ਮਹਿਪਾਲ ਢਾਂਡਾ, ਸ੍ਰੀ ਅਸੀਮ ਗੋਇਲ, ਡਾ ਅਭੈ ਸਿੰਘ ਯਾਦਵ, ਸ੍ਰੀ ਸੁਭਾਸ਼ ਸੁਧਾ, ਸ੍ਰੀ ਬਿਸ਼ੰਬਰ ਸਿੰਘ ਵਾਲਮਿਕੀ ਅਤੇ ਸ੍ਰੀ ਸੰਜੈ ਸਿੰਘ ਨੇ ਰਾਜ ਮੰਤਰੀ (ਸੁਤੰਤਰ ਕਾਰਜਭਾਰ) ਵਜੋ ਅਹੁਦਾ ਅਤੇ ਗੁਪਤਤਾ ਦੀ ਸੁੰਹ ਲਈ।

ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ, ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਵਿਧਾਨਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਕੈਬਨਿਟ ਮੰਤਰੀ ਸ੍ਰੀ ਕੰਵਰ ਪਾਲ, ਸ੍ਰੀ ਜੈਯ ਪ੍ਰਕਾਸ਼ ਦਲਾਲ,  ਡਾ. ਬਨਵਾਰੀ ਲਾਲ, ਸ੍ਰੀ ਮੂਲਚੰਦ ਸ਼ਰਮਾ, ਡਿਪਟੀ ਸਪੀਕਰ ਸ੍ਰੀ ਰਣਬੀਰ ਗੰਗਵਾ, ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ, ਹਰਿਆਣਾ ਦੇ ਡੀਜੀਪੀ ਸ੍ਰੀ ਸ਼ਤਰੂਜੀਤ ਕਪੂਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਅਤੇ ਮਾਣਯੋਗ ਮੰਤਰੀ ਦੇ ਪਰਿਵਾਰ ਮੈਂਬਰ ਵੀ ਮੌਜੂਦ ਸਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ