Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਇਗਨੂੰ ਦੇ ਆਨਲਾਇਨ ਪੋਰਟਲ 'ਤੇ 31 ਮਾਰਚ ਤਕ ਭਰੇ ਪ੍ਰੀਖਿਆ ਫਾਰਮ

March 20, 2024 02:49 PM
SehajTimes

ਚੰਡੀਗੜ੍ਹ : ਇੰਦਰਾਂ ਗਾਂਧੀ ਨੈਸ਼ਨਲ ਯੂਨੀਵਰਸਿਟੀ (ਨਿਗਨੂੰ) ਵੱਲੋਂ ਜੂਨ 2024 ਸੈਸ਼ਨ ਪ੍ਰੀਖਿਆਵਾਂ ਲਈ ਰਜਿਸਟ੍ਰੇਸ਼ਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ ਜੋ ਵੀ ਵਿਦਿਆਰਥੀ ਜੂਨ 2024 ਸੈਸ਼ਨ ਵਿਚ ਪ੍ਰੀਖਿਆਵਾਂ ਵਿਚ ਹਿੱਸਾ ਲੈਣਾ ਚਾਹੁੰਦੇ ਹਨ ਉਹ ਬਿਨ੍ਹਾ ਲੇਟ ਫੀਸ ਦੇ 31 ਮਾਰਚ, 2024 ਤਕ ਬਿਨੈ ਪ੍ਰਕ੍ਰਿਆ ਪੂਰੀ ਕਰ ਸਕਦੇ ਹਨ। ਲੇਟ ਫੀਸ ਦੇ ਨਾਲ ਪ੍ਰੀਖਿਆਰਥੀ ਪਹਿਲੀ ਅਪ੍ਰੈਲ ਤੋਂ 30 ਅਪ੍ਰੈਲ, 2024 ਤਕ ਪ੍ਰੀਖਿਆ ਫਾਰਮ ਭਰ ਸਕਦੇ ਹਨ।

ਯੂਨੀਵਰਸਿਟੀ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜੂਨ 2024 ਸੈਸ਼ਨ ਵਿਚ ਦਾਖਲਾ ਲੈਣ ਦੇ ਇਛੁੱਕ ਵਿਦਿਆਰਥੀ ਤੁਰੰਤ ਹੀ ਆਨਲਾਇਨ ਰਾਹੀਂ ਇਗਨੂ ਦੀ ਵੈਬਸਾਇਟ ignou.ac.in 'ਤੇ ਜਾ ਕੇ ਬਿਨੈ ਪ੍ਰਕ੍ਰਿਆ ਪੂਰੀ ਕਰ ਸਕਦੇ ਹਨ। ਉਨ੍ਹਾਂ ਨੇ ਦਸਿਆ ਕਿ ਇਗਨੂ ਖੇਤੀਰੀ ਕੇਂਦਰ ਕਰਨਾਲ ਦੇ ਤਹਿਤ ਕੁੱਲ 35 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਵਿਦਿਆਰਥੀ ਪ੍ਰੀਖਿਆ ਫਾਰਮ ਭਰਦੇ ਸਮੇਂ ਪ੍ਰੀਖਿਆ ਕੇਂਦਰ ਦਾ ਚੋਣ ਆਪਣੇ ਆਪ ਜਾਂਚ ਕਰ ਹੀ ਕਰਨ ਅਤੇ ਪ੍ਰੀਖਿਆ ਫੀਸ ਦਾ ਭੁਗਤਾਨ ਆਪਣੇ ਆਨਲਾਇਨ ਕੈਂਕਿੰਗ, ਕ੍ਰੇਡਿਟ ਕਾਰਡ ਜਾਂ ਡੇਬਿਟ ਕਾਰਡ ਨਾਲ ਹੀ ਕਰਨ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼