Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਦਾ ਸਵਾਗਤ

March 20, 2024 05:27 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਡਾ.ਪ੍ਰਦੀਪ ਕੁਮਾਰ ਦਾ ਅਹੁਦਾ ਸੰਭਾਲਣ ਤੇ ਸਵਾਗਤ ਕੀਤਾ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈਸ ਸਕੱਤਰ ਰਾਜੇਸ਼ ਰਿਖੀ ਨੇ ਦੱਸਿਆ ਕੇ ਜਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਮਿਲੇ ਵਫ਼ਦ ਵੱਲੋ ਸਿਵਲ ਸਰਜਨ ਦਾ ਸਵਾਗਤ ਕੀਤਾ ਗਿਆ ਅਤੇ ਉਮੀਦ ਕੀਤੀ ਗਈ ਕੇ ਸਿਹਤ ਕਰਮਚਾਰੀਆਂ ਦੇ ਸਾਰੇ ਜਿਲ੍ਹਾ ਪੱਧਰ ਦੇ ਕੰਮ ਆਸਾਨੀ ਨਾਲ ਹੋਣਗੇ, ਇਸ ਮੌਕੇ ਨਵ ਨਿਯੁਕਤ ਸਿਵਲ ਸਰਜਨ ਮਾਲੇਰਕੋਟਲਾ ਡਾ.ਪ੍ਰਦੀਪ ਕੁਮਾਰ ਨੇ ਕਿਹਾ ਕੇ ਜ਼ਿਲ੍ਹੇ ਦੇ ਸਿਹਤ ਕਰਮਚਾਰੀਆਂ ਦੇ ਕੰਮ ਅਤੇ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਦੇ ਹਿੱਤਾਂ ਦਾ ਖ਼ਿਆਲ ਰੱਖਿਆ ਜਾਵੇਗਾ ਇਸ ਮੌਕੇ ਡੀ. ਐਚ. ਓ ਡਾ. ਪੁਨੀਤ ਸਿੱਧੂ, ਐਸ. ਐਮ. ਓ ਡਾ. ਜੀ ਐਸ ਭਿੰਡਰ, ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਦੇ ਸੂਬਾ ਸਲਾਹਕਾਰ ਗੁਲਜ਼ਾਰ ਖਾਨ, ਸੂਬਾ ਪ੍ਰੈਸ ਸਕੱਤਰ ਅਤੇ ਬਲਾਕ ਪੰਜਗਰਾਈਆਂ ਦੇ ਪ੍ਰਧਾਨ ਰਾਜੇਸ਼ ਰਿਖੀ, ਸੂਬਾ ਕਮੇਟੀ ਮੈਂਬਰ ਇੰਦਰਜੀਤ ਸਿੰਘ, ਜਿਲ੍ਹਾ ਆਗੂ ਮੁਹੰਮਦ ਨਜ਼ੀਰ, ਮੁਨੱਵਰ ਜਹਾਂ, ਹਰਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਮੁਹੰਮਦ ਰਾਸ਼ਿਦ ਸਮੇਤ ਕਈ ਆਗੂ ਹਾਜ਼ਰ ਸਨ

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'