Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਇਸੰਸਸ਼ੁਦਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

March 20, 2024 05:37 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲਾ ਮੈਜਿਸਟਰੇਟ, ਮਾਲੇਰਕੋਟਲਾ ਡਾ. ਪੱਲਵੀ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮਾਲੇਰਕੋਟਲਾ ਵਿੱਚ ਚੋਣ ਪ੍ਰੀਕਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਲਾਇਸੈਂਸੀ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸਸ਼ੁਦਾ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟਰੇਟ, ਮਾਲੇਰਕੋਟਲਾ ਡਾ. ਪੱਲਵੀ ਨੇ ਕਿਹਾ ਕਿ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਦਾ ਐਲਾਨ ਹੋ ਚੁੱਕਾ ਹੈ। ਇਸ ਲਈ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣੇ ਅਤਿ ਜਰੂਰੀ ਹਨ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ ਆਰਮੀ ਪ੍ਰਸੋਨਲ,ਪੈਰਾ ਮਿਲਟਰੀ ਫੋਰਸਜ਼,ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ । ਇਹ ਹੁਕਮ 15 ਮਈ 2024 ਤੱਕ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ