Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

March 21, 2024 11:04 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ