Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ

March 21, 2024 11:21 AM
SehajTimes

ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ krnq ਉਪਰੰਤ  ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ 80 ਪ੍ਰਤੀਸ਼ਤ ਤੋਂ ਉੱਪਰ ਲੋਕ ਆਪਣੇ ਵੋਟਾਂ ਦਾ ਭੁਗਤਾਨ ਕਰਨ। ਇਸ ਲੜੀ ਤਹਿਤ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋਫੈਸਰ ਗੁਰਬਖਸ਼ੀਸ ਸਿੰਘ ਅਨਟਾਲ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਖੁਬਸੂਰਤ ਚਿੱਤਰ ਤਿਆਰ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆਂ ਕਿ ਨੌਜਵਾਨ ਵੋਟਰ ਜ਼ਿਲ੍ਹਾ ਪੱਧਰ ਤੇ ਉਲੀਕੀਆਂ ਸਵੀਪ ਗਤੀਵਿਧੀਆਂ ਵਿੱਚ ਵੱਡੇ ਪੱਧਰ ਤੇ ਹਿੱਸਾ ਪਾ ਰਹੇ ਹਨ ਅਤੇ ਆਪਣੇ ਨਾਲ-ਨਾਲ ਹੋਰਾਂ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਦੱਸਦੇ ਹੋਏ ਵੋਟ ਪਾਉਣ ਦੀ ਪ੍ਰੇਰਿਤ ਕਰ ਰਹੇ ਹਨ।

ਇਸ ਲੜੀ ਤਹਿਤ ਜ਼ਿਲ੍ਹਾ ਮੋਹਾਲੀ ਦੇ ਤਿੰਨੋਂ ਵਿਧਾਨ ਸਭਾ ਹਲਕੇ ਵਿੱਚ ਵੀ ਸਵੀਪ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਵੋਟਰ ਸਾਖਰਤਾ ਕਲੱਬਾਂ, ਵੋਟਰ ਅਵੇਰਨੈਸ ਫੋਰਮ, ਐਨ.ਜੀ.ਓ., ਚੋਣ ਪਾਠਸ਼ਾਲਾ ਅਧੀਨ ਚੋਣ ਬੂਥ ਪੱਧਰ ਤੇ ਜਾ ਕੇ ਵੱਖ-ਵੱਖ ਸਵੀਪ ਗਤੀਵਿਧੀਆਂ ਲਿਖ ਰਹੇ ਹਨ ਤਾਂ ਜੋ 1 ਜੂਨ 2024 ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰਕੇ ਸਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਨੂੰ ਪੰਜਾਬ ਵਿੱਚ ਨੰਬਰ ਇੱਕ ਤੇ ਲਿਆਂਦਾ ਜਾ ਸਕੇ। ਹਲਕਾ ਡੇਰਾਬੱਸੀ ਵਿਖੇ ਪ੍ਰਿੰਸੀਪਲ ਰੁਮਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਬਾਰਕਪੁਰ, ਮੋਹਾਲੀ ਵਿੱਚ ਪ੍ਰੋਫੈਸਰ ਗੁਣਜੀਤ ਕੌਰ ਅਸੀਸ ਬਾਜਪਾਈ ਸਰਕਾਰੀ ਕਾਲਜ ਫੇਜ 6 ਮੋਹਾਲੀ, ਨਵਦੀਪ ਚੌਧਰੀ ਅਤੇ ਕ੍ਰਿਸ਼ਨ ਕੁਮਾਰ ਸਰਕਾਰੀ ਸਕੂਲ ਆਫ ਐਮੀਨੈਂਸ ਖਰੜ ਵੱਲੋਂ ਬਤੌਰ ਨੋਡਲ ਅਫਸਰ ਸਵੀਪ ਵਿਧਾਨ ਸਭਾ ਹਲਕਾ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅੱਜ ਖਰੜ ਵਿਖੇ ਸਕੂਲ ਆਫ ਐਮੀਨੈਂਸ ਅਤੇ ਵਿਕਰਮ ਸਕੂਲ ਖਰੜ ਵੱਲੋਂ ਬੂਥ ਪੱਧਰ ਤੇ ਸਵੀਪ ਗਤੀਵਿਧੀਆਂ ਕਰਕੇ ਸਮੂਹ ਵੋਟਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ