Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

March 21, 2024 12:15 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ ’ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ।

Have something to say? Post your comment

 

More in Chandigarh

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ