Tuesday, December 30, 2025

Malwa

ਦਰਸ਼ਨ ਸਿੰਘ ਚੌਹਾਨ ਪ੍ਰੈੱਸ ਕਲੱਬ ਦੇ ਸਰਪ੍ਰਸਤ ਬਣੇ

March 21, 2024 03:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੀਨੀਅਰ ਪੱਤਰਕਾਰ ਦਰਸ਼ਨ ਸਿੰਘ ਚੌਹਾਨ ਨੂੰ ਪ੍ਰੈਸ ਕਲੱਬ ਦਾ ਸਰਪ੍ਰਸਤ ਬਣਾਇਆ ਗਿਆ ਹੈ। ਇਸ ਸਬੰਧੀ ਕਲੱਬ ਦੀ ਮੀਟਿੰਗ ਪ੍ਰਧਾਨ ਰੁਪਿੰਦਰ ਸਿੰਘ ਸੱਗੂ ਦੀ ਪ੍ਰਧਾਨਗੀ ਹੇਠ ਹੋਈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਐਡਵੋਕੇਟ ਤੇ ਪੱਤਰਕਾਰ ਰਵਨੀਤਜੋਤ ਸਿੰਘ ਨੂੰ ਕਲੱਬ ਦਾ ਕਾਨੂੰਨੀ ਸਲਾਹਕਾਰ ਅਤੇ ਰਤਨਦੇਵ ਬੌਬੀ ਵਰਮਾ ਨੂੰ ਪੀ.ਆਰ.ਓ. ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪ੍ਰੈਸ ਕਲੱਬ ਦੇ ਨਵੇਂ ਦਫਤਰ ਦਾ ਉਦਘਾਟਨ 31 ਮਾਰਚ ਨੂੰ ਕੀਤਾ ਜਾਵੇਗਾ। ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਕਾਂਸਲ, ਜਨਰਲ ਸਕੱਤਰ ਅਵਿਨਾਸ਼ ਜੈਨ, ਗਗਨਦੀਪ ਸਿੰਘ ਲਿੱਲੀ, ਕਾਕਾ ਕੌਸ਼ਿਕ, ਪਵਨ ਸ਼ਰਮਾ, ਨਰਿੰਦਰ ਮੱਖਣ, ਹਰੀਸ਼ ਗੱਖੜ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ

ਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ

ਵਿੱਤ ਮੰਤਰੀ ਚੀਮਾ ਨੇ ਐੱਸ.ਸੀ.ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ 

ਰਵਿੰਦਰ ਟੁਰਨਾ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ 

ਸੁਨਾਮ ਵਿਖੇ ਸਾਈਕਲਿਸਟ ਮਨਮੋਹਨ ਸਿੰਘ ਸਨਮਾਨਤ 

ਸ਼ਹੀਦੀ ਹਫ਼ਤੇ ਦੌਰਾਨ ਵਾਰਡਾਂ ਦੀ ਹੱਦਬੰਦੀ 'ਤੇ ਭੜਕੇ ਅਕਾਲੀ ਆਗੂ ਵਿਨਰਜੀਤ ਗੋਲਡੀ 

ਪ੍ਰਭਾਤ ਫੇਰੀਆਂ 'ਚ ਉਮੜਿਆ ਸੰਗਤਾਂ ਦਾ ਸੈਲਾਬ 

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਕੌਮੀ ਸੇਵਾ ਯੋਜਨਾ ਕੈਂਪ ਦੀ ਸਮਾਪਤੀ ਮੌਕੇ ਪਦਮਸ਼੍ਰੀ ਸੁਨੀਤਾ ਰਾਣੀ ਨੇ ਕੀਤੀ ਸ਼ਿਰਕਤ