Friday, February 20, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

March 21, 2024 03:40 PM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ। 

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਜੰਗਲਾਤ ਮੰਤਰੀ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਵਪਾਰ ਸਮਝੌਤੇ ਨਾਲ ਕਿਸਾਨਾਂ ਦਾ ਹੋਵੇਗਾ ਵੱਡਾ ਨੁਕਸਾਨ :ਵਿਜੇ ਸ਼ਰਮਾ ਟਿੰਕੂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ