Monday, April 29, 2024
BREAKING NEWS
ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ

Chandigarh

ਪ੍ਰਾਈਵੇਟ ਲਿਮਟਿਡ ਨੇ ਰੈੱਡ ਕਰਾਸ ਸੁਸਾਇਟੀ ਲਈ ਪੰਜ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

March 21, 2024 05:00 PM
SehajTimes

ਪਟਿਆਲਾ : ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਨੂੰ ਭੇਂਟ ਕੀਤਾ ਹੈ। ਇਹ ਉਨ੍ਹਾਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ  ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਦਾਨੀਆਂ ਵੱਲੋਂ ਦਿੱਤੇ ਦਾਨ ਸਦਕਾ ਰੈਡ ਕਰਾਸ ਵੱਲੋਂ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ, ਇਸ ਲਈ ਹੋਰ ਅਦਾਰੇ ਤੇ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।ਇਸ ਮੌਕੇ ਅਸ਼ਵਨੀ ਗਰਗ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

 

 

Have something to say? Post your comment

 

More in Chandigarh

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ