Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਤਰਨ ਤਾਰਨ ਪੁਲਿਸ ਵੱਲੋ 500 ਗ੍ਰਾਮ ਹੈਰੋਇਨ ਸਮੇਤ 32 ਗ੍ਰਾਮ ਪੈਕਿੰਗ ਮਟੀਰੀਅਲ ਬ੍ਰਾਮਦ

March 21, 2024 05:06 PM
Manpreet Singh khalra

ਮਾਨਯੋਗ ਡੀ.ਜੀ.ਪੀ. ਸਾਹਿਬ ਪੰਜਾਬ ਜੀ ਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਮਾਨਯੋਗ ਅਸ਼ਵਨੀ ਕਪੂਰ ਆਈ.ਪੀ.ਐਸ ਸੀਨੀਅਰ FC ਕਪਤਾਨ ਪੁਲਿਸ ਤਰਨ ਤਾਰਨ ਵੱਲੋ ਮਾੜੇ ਅਨਸਰਾ ਅਤੇ ਨਸੇ ਦੇ ਸੌਦਾਗਰਾ ਨੂੰ ਫੜਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ, ਅਜੈਰਾਜ ਸਿੰਘ ਪੀ.ਪੀ.ਐਸ (ਐਸ.ਪੀ ਡੀ) ਤਰਨ ਤਾਰਨ ਅਤੇ ਪ੍ਰੀਤਇੰਦਰ ਸਿੰਘ ਡੀ.ਐਸ.ਪੀ ਭਿੱਖੀਵਿੰਡ ਜੀ ਦੀ ਨਿਗਰਾਨੀ ਹੇਠ ਮਿਤੀ 19.03.2024 ਨੂੰ BSF ਕੰਪਨੀ ਕਮਾਡਰ BOP ਡੱਲ ਵੱਲੋ ਇਤਲਾਹ ਮਿਲੀ ਕਿ ਪਿੰਡ ਡੱਲ ਨੇੜੇ ਡਰੋਨ ਐਕਟੀਵਿਟੀ ਹੋਈ ਹੈ ਜੋ ਮੁਖਬਰ ਖਾਸ ਨੇ  ਇਤਲਾਹ ਦਿੱਤੀ ਕਿ ਜੋ ਹੁਣੇ ਹੁਣੇ ਡਰੋਨ ਆਇਆ ਹੈ ਉਹ ਜੇ.ਪੀ ਪੁੱਤਰ ਨਾਮਲੂਮ ਵਾਸੀ ਵਾਂ ਤਾਰਾ ਸਿੰਘ 2.ਦਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ ਗੋੜ ਸਿੰਘ 3. ਜਗਰੂਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮਾਣੋਚਾਹਲ ਪਿੰਡ ਨੇੜੇ ਗੱਡੀ ਖੜੀ ਕਰਕੇ ਥਰੋ ਹੋਈ ਹੈਰੋਇਨ ਖੇਤਾ ਵਿੱਚ ਭਾਲ ਰਹੇ ਹਨ ਜੋ ਪੁਲਿਸ ਪਾਰਟੀ ਨੂੰ ਦੇਖ 02 ਨੌਜੁਆਨ ਮੋਕਾ ਤੋ ਗੱਡੀ ਭੱਜਾ ਕੇ ਲੈ ਗਏ ਅਤੇ ਜਗਰੂਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮਾਣੋਚਾਹਲ ਨੂੰ ਮੋਕਾ ਤੋ ਕਾਬੂ ਕਰਕੇ ਮੁਕਦਮਾ ਨੰਬਰ 30 ਮਿਤੀ 19.03.2024 ਜੁਰਮ 21/29-61-85 ਐਨ.ਡੀ.ਪੀ.ਐਸ ਐਕਟ, 10.11.12 ਏਅਰ ਕਰਾਫਟ ਐਕਟ ਥਾਣਾ ਖਾਲੜਾ ਦਰਜ ਰਜਿਸਟਰ ਕੀਤਾ ਗਿਆ ਜੋ ਦੋਰਾਨ ਤਫਤੀਸ਼ ਮਿਤੀ 20.03.2024 ਨੂੰ ਦੋਸੀ ਜੇ.ਪੀ ਉਰਫ ਜਗਰੂਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕੁਹਾੜਕਾ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਮਿਤੀ 20.03.2024 ਨੂੰ ਦੋਸੀ ਜਗਰੂਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮਾਣੋਚਾਹਲ ਦੇ ਇੰਕਸਾਫ ਪਰ 500 ਗ੍ਰਾਮ ਹੈਰੋਇਨ ਸਮੇਤ 32 ਗ੍ਰਾਮ ਪੈਕਿੰਗ ਮਟੀਰੀਅਲ ਬ੍ਰਾਮਦ ਕੀਤੀ ਗਈ ਹੈ

 

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ