Monday, April 29, 2024
BREAKING NEWS
ਘਰ ਤੋਂ ਵੋਟਿੰਗ ਲਈ ਬਜੁਰਗ ਅਤੇ ਦਿਵਆਂਗ ਵੋਟਰਾਂ ਨੂੰ ਭਰਨਾ ਹੋਵੇਗਾ 12-ਡੀ ਫਾਰਮਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Malwa

ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ

March 22, 2024 12:00 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਹੈ। ਇਹ ਵਾਅਦਾ ਉਨ੍ਹਾਂ ਨੇ ਉਸ ਵੇਲੇ ਕੀਤਾ ਜਦੋਂ ਕੋਸ਼ਕਾਰੀ ਵਿਭਾਗ ਦੇ ਅਧਿਆਪਨ ਸਟਾਫ਼ ਦਾ ਇੱਕ ਵਫਦ ਵਿਭਾਗ ਦੇ ਮੁਖੀ ਪ੍ਰੋ. ਅਨਵਰ ਚਿਰਾਗ ਦੀ ਅਗਵਾਈ ਵਿੱਚ ਵਾਈਸ ਚਾਂਸਲਰ ਨੂੰ ਮਿਲਣ ਆਇਆ। ਪ੍ਰੋ. ਅਰਵਿੰਦ ਨੇ  ਵਿਭਾਗ ਦੀ ਬਿਹਤਰੀ ਲਈ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਾਈਸ ਚਾਂਸਲਰ ਨੇ ਪਿਛਲੇ ਦਿਨੀ ਵਿਭਾਗ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਦੋ ਅਧਿਆਪਕਾਂ ਦੀ ਬਦਲੀ ਇਸ ਵਿਭਾਗ ਵਿੱਚ ਕੀਤੀ ਸੀ। ਡਾ. ਅਨਵਰ ਚਿਰਾਗ਼ ਨੇ ਕਿਹਾ ਕਿ ਇਹ ਨਵੇਂ ਅਧਿਆਪਕਾਂ ਵਿੱਚੋਂ ਡਾਕਟਰ ਹਰਵਿੰਦਰ ਪਾਲ ਕੌਰ ਭਾਸ਼ਾ ਵਿਗਿਆਨ ਅਤੇ ਡਾਕਟਰ ਸੀਪੀ ਕੰਬੋਜ ਪੰਜਾਬੀ ਕੰਪਿਊਟਰਕਾਰੀ ਦੇ ਖੇਤਰ ਵਿੱਚ ਵਿਸ਼ੇਸ਼ ਮੁਹਾਰਤ ਰੱਖਦੇ ਹਨ । ਉਹਨਾਂ ਦੇ ਆਉਣ ਨਾਲ ਭਾਸ਼ਾ ਵਿਗਿਆਨ ਦੇ ਅਧਿਆਪਨ ਅਤੇ ਪੰਜਾਬੀ ਕੋਸ਼ਕਾਰੀ ਨਾਲ ਸੰਬੰਧਿਤ ਖੋਜ ਦਾ ਕੰਮ ਹੋਰ ਬਿਹਤਰ ਹੋਵੇਗਾ। ਡਾ. ਚਿਰਾਗ ਨੇ ਇਸ ਵਾਸਤੇ ਵੀ.ਸੀ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਚਾਂਸਲਰ ਨੇ ਵਿਭਾਗ ਦੇ ਸੇਵਾ ਮੁਕਤ ਅਧਿਆਪਕ ਡਾ. ਦਵਿੰਦਰ ਸਿੰਘ ਵੱਲੋਂ ਸੰਪਾਦਿਤ ਅਤੇ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਤ੍ਰੈ ਭਾਸ਼ੀ ਕੋਸ਼ ਦੀ ਵਿਸ਼ੇਸ਼ ਰੂਪ ਵਿੱਚ ਪ੍ਰਸ਼ੰਸਾ ਕੀਤੀ।
 
 
 
 

Have something to say? Post your comment

 

More in Malwa

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ