Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Delhi

ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਰਜੋਤ ਬੈਂਸ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

March 22, 2024 02:26 PM
SehajTimes

ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ। ਇਸ ਦੌਰਾਨ ਪੁਲਿਸ ਨੇ ਮੰਤਰੀ ਬਲਬੀਰ ਸਿੰਘ ਅਤੇ ਹਰਜੋਤ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ।

Have something to say? Post your comment

 

More in Delhi

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ