Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਪਟੀਸ਼ਨ ਲਈ ਵਾਪਸ

March 22, 2024 05:26 PM
SehajTimes

ਦਿੱਲੀ : ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈ ਲਈ ਗਈ ਹੈ। ਈਡੀ ਨੇ ਸੁਪਰੀਮ ਕੋਰਟ ‘ਚ ਕੈਵੀਏਟ ਵੀ ਪੇਸ਼ ਕੀਤਾ ਹੈ। ਈਡੀ ਦਾ ਪੱਖ ਵੀ ਸੁਣਨ ਦੀ ਅਪੀਲ ਕੀਤੀ ਗਈ ਹੈ। ਈਡੀ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ‘ਤੇ ਫੈਸਲਾ ਦੇਣ ਤੋਂ ਪਹਿਲਾਂ ਈਡੀ ਦਾ ਪੱਖ ਵੀ ਸੁਣਿਆ ਜਾਵੇ। ਈਡੀ ਕੋਲ ਅਰਵਿੰਦ ਕੇਜਰੀਵਾਲ ਖਿਲਾਫ ਕਾਫੀ ਸਬੂਤ ਹਨ। ਦੱਸ ਦੇਈਏ ਕਿ ਜਸਟਿਸ ਸੰਜੀਵ ਖੰਨਾ ਦੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘ ਵੀ ਸਵੇਰੇ ਹੀ ਸੁਪਰੀਮ ਕੋਰਟ ਪਹੁੰਚੇ ਸਨ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਨੇ ਉਨ੍ਹਾਂ ਨੂੰ ਕੇਜਰੀਵਾਲ ਦਾ ਕੇਸ ਸੰਜੀਵ ਖੰਨਾ ਦੀ ਬੈਂਚ ਅੱਗੇ ਪੇਸ਼ ਕਰਨ ਲਈ ਕਿਹਾ। ਹੁਣ ਇਸ ਪਟੀਸ਼ਨ ‘ਤੇ ਜਸਟਿਸ ਸੰਜੀਵ ਖੰਨਾ, ਜਸਟਿਸ ਐਮਐਮ ਸੁੰਦਰੇਸ਼ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ, 21 ਮਾਰਚ ਨੂੰ ਗ੍ਰਿਫਤਾਰ ਕਰ ਲਿਆ। ਕੇਜਰੀਵਾਲ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਨੇ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

Have something to say? Post your comment

 

More in Delhi

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ