Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

CM ਭਗਵੰਤ ਮਾਨ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

March 22, 2024 05:50 PM
SehajTimes

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਕਬਰੇ ‘ਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਭਾਵ 23 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਲੋਕਾਂ ਦੀ ਸਹੂਲਤ ਲਈ ਸ਼ਹੀਦੀ ਸਮਾਗਮ ਲਈ ਰੇਲਵੇ ਅਤੇ ਪੰਜਾਬ ਰੋਡਵੇਜ਼ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਅਤੇ ਵਿਸ਼ੇਸ਼ ਬੱਸਾਂ ਚਲਾਈਆਂ ਜਾਣਗੀਆਂ। CM ਮਾਨ 23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਆਪਣੇ-ਆਪਣੇ ਵਿਭਾਗ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਦੇ ਸਬੰਧ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦੇ ਪ੍ਰਬੰਧ ਕਰਨ ਲਈ ਕਿਹਾ।

ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਰੂਟ ’ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪੰਜਾਬ ਰੋਡਵੇਜ਼ ਦੇ ਜੀਐਮ ਅਤੇ ਰੇਲਵੇ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ‘ਤੇ ਰਿਕਵਰੀ ਵੈਨਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਅਤੇ ਲੋੜ ਅਨੁਸਾਰ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਤੋਂ ਬੱਸਾਂ ਚਲਾਈਆਂ ਜਾਣਗੀਆਂ। ਇਸ ਸਮਾਗਮ ਲਈ ਕੰਟਰੋਲ ਰੂਮ ਨੰਬਰ 01632-280161 ਅਤੇ 280128 ਸਥਾਪਿਤ ਕੀਤੇ ਗਏ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ