Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਅੰਮ੍ਰਿਤਸਰ ਵਿਚ ਚੱਲੀਆਂ ਗੋਲੀਆਂ

May 02, 2021 09:38 AM
SehajTimes

ਅੰਮ੍ਰਿਤਸਰ : ਅੰਮ੍ਰਿਤਸਰ ’ਚ ਅਣਪਛਾਤੇ ਵਿਅਕਤੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਪੁੱਤਰ ਨੂੰ ਗੋਲੀਆਂ ਮਾਰ ਦਿੱਤੀਆਂ। ਹਸਪਤਾਲ ’ਚ ਜ਼ੇਰੇ ਇਲਾਜ ਗੁਰੂਵਾਲੀ ਵਾਸੀ ਦਲਬੀਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੀ ਗੱਡੀ ਵਿਚ ਕਿਤੇ ਕੰਮ ਜਾ ਰਿਹਾ ਸੀ ਤਾਂ ਇਸੇ ਦੌਰਾਨ ਪਿਛੋ ਇਕ ਹੋਰ ਗੱਡੀ ਵਾਲੇ ਨੇ ਆ ਕੇ ਸਾਨੂੰ ਰੋਕ ਲਿਆ ਅਤੇ ਇਸ ਦੌਰਾਨ ਦੂਜਾ ਵਿਅਕਤੀ, ਜੋ ਸ਼ਰਾਬ ਦੇ ਨਸ਼ੇ ’ਚ ਧੁੱਤ ਸੀ, ਉਸਨੇ ਮੇਰੇ ਸੱਜੇ ਪੱਟ ’ਤੇ ਗੋਲੀ ਮਾਰੀ ਫਿਰ ਉਸਨੇ ਦੂਜੀ ਗੋਲੀ ਮੇਰੇ ਪੈਰ ਦੀ ਉਂਗਲ ’ਤੇ ਮਾਰੀ ਅਤੇ ਉੱਥੋਂ ਭੱਜ ਗਏ। ਮੇਰੇ ਭਰਾ ਜਸਬੀਰ ਸਿੰਘ ਨੇ ਜਲਦ ਮੈਨੂੰ ਨੇੜੇ ਦੇ ਨਿੱਜੀ ਹਸਪਤਾਲ ਦਾਖਲ਼ ਕਰਵਾਇਆ, ਜਿੱਥੇ ਡਾਕਟਰਾਂ ਨੇ ਆਪ੍ਰੈਸ਼ਨ ਕਰ ਕੇ ਮੇਰੀਆਂ ਗੋਲੀਆਂ ਕੱਢ ਦਿੱਤੀਆਂ। ਸਦਰ ਥਾਣਾ ਕੰਟੇਨਮੈਂਟ ਦੇ ਏ. ਐੱਸ. ਆਈ. ਸੁਸ਼ੀਲ ਕੁਮਾਰ ਨੇ ਕਿਹਾ ਕਿ ਜਿਨ੍ਹਾਂ ਇਨੋਵਾ ਸਵਾਰ ਦੋ ਅਣਪਛਾਤੇ ਨੌਜਵਾਨ ਨੇ ਦਲਬੀਰ ਸਿੰਘ ਦੇ ਦੋ ਗੋਲੀਆਂ ਮਾਰੀਆਂ, ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ

Have something to say? Post your comment

 

More in Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ