Saturday, April 27, 2024
BREAKING NEWS
SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇACS Vineet Garg ਨੇ ਫਤਿਹਾਬਾਦ ਤੇ ਰਤਿਆ ਦੀ ਅਨਾਜ ਮੰਡੀਆਂ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰਮੰਡੀਆਂ ਵਿੱਚੋਂ 64301 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂ

Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

March 23, 2024 10:31 AM
SehajTimes

ਮਿਤੀ 23-03-2024 (10 ਚੇਤ ਨਾਨਕਸ਼ਾਹੀ ਸੰਮਤ 555)

ਵਡਹੰਸੁ ਮਹਲਾ ੪

ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਮੈ ਮਨਿ = ਮੇਰੇ ਮਨ ਵਿਚ। ਹਰੇ = ਹੇ ਹਰੀ! ਪਾਵਾ = ਪਾਵਾਂ, ਮੈਂ ਪਾ ਲਵਾਂ। ਜਾਇ = ਜਾ ਕੇ। ਪੁਛਾ = ਪੁਛਾਂ, ਮੈਂ ਪੁੱਛਦੀ ਹਾਂ। ਸਤਗੁਰੈ = ਗੁਰੂ ਨੂੰ। ਪੁਛਿ = ਪੁੱਛ ਕੇ। ਮੁਗਧੁ = ਮੂਰਖ। ਸਮਝਾਵਾ = ਸਮਝਾਵਾਂ, ਮੈਂ ਸਮਝਾਂਦੀ ਹਾਂ।

ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥

डहंसु महला ४

घरु २ ੴ सतिगुर प्रसादि ॥ मै मनि वडी आस हरे किउ करि हरि दरसनु पावा ॥ हउ जाइ पुछा अपने सतगुरै गुर पुछि मनु मुगधु समझावा ॥ भूला मनु समझै गुर सबदी हरि हरि सदा धिआए ॥ नानक जिसु नदरि करे मेरा पिआरा सो हरि चरणी चितु लाए ॥१॥

राग वडहंस, घर २ में गुरु रामदास जी की बानी॥ अकाल पुरख एक है और सतगुरु की कृपा द्वारा मिलता है। हे हरी! मेरे मन में बड़ी तीव्र इच्छा है की मैं किसी तरह, तेरा दर्शन कर सकूँ। मैं अपने गुरु के पास जा के गुरु से पूछती हूँ और गुरु से पूछ के अपने मुर्ख मन को शिक्षा देती रहती हूँ। कुराहे पड़ा हुआ मेरा मन गुरु के शब्द में जुड़ कर ही अकल सीखता है और फिर वह सदा परमात्मा का नाम याद करता रहता है। हे नानक! जिस मनुख ऊपर मेरा प्यारा प्रभु कृपा की नज़र करता है, वह प्रभु के चरणों में अपना मन जोड़ी रखता है॥१॥

 Wadahans, Fourth Mehl,

Second House: One Universal Creator God. By The Grace Of The True Guru: Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The foolish mind is instructed in the Word of the Guru’s Shabad, and meditates forever on the Lord, Har, Har. O Nanak, one who is blessed with the Mercy of my Beloved, focuses his consciousness on the Lord’s Feet. ||1||

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ