Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ

March 23, 2024 11:29 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਮਾਸਊਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਦੇ ਬਾਨੀ ਸਵ. ਮਨਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਜ ਭਲਾਈ ਸੰਸਥਾ ਪਬਲਿਕ ਯੂਨੀਸਨ ਫਾਰ ਸੋਸ਼ਲ ਹੈਲਪ (ਪੁਸ਼) ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।  ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਇਸ 260ਵੇਂ ਕੈਂਪ ਦਾ ਉਦਘਾਟਨ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕੀਤਾ। ਇਸ ਕੈਂਪ ਵਿੱਚ 50 ਤੋਂ ਵੱਧ ਖੂਨਦਾਨੀਆਂ ਵੱਲੋਂ  ਸਹਿਯੋਗ ਕੀਤਾ ਗਿਆ।ਇਹ ਕੈਂਪ  ਰਾਜਿੰਦਰਾ ਹਸਪਤਾਲ ਪਟਿਆਲਾ, ਲਾਈਫ ਲਾਈਨ ਬਲੱਡ ਬੈਂਕ ਦੇ ਸਹਿਯੋਗ  ਨਾਲ਼ ਲਗਾਇਆ ਗਿਆ। ਪੁਸ਼  ਐਨ.ਜੀ.ਓ ਦੇ ਚੇਅਰਮੈਨ ਨੈਬ ਸਿੰਘ ਸਰਾਉ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ 260 ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿਚ ਹੁਣ ਤੱਕ 69000 ਲੋਕਾਂ ਨੂੰ ਜਨਰਲ ਮੈਡੀਕਲ ਸੇਵਾਵਾਂ ਦਿੱਤੀਆਂ ਗਈਆਂ। 1100 ਲੋਕਾਂ ਦੀਆਂ ਅੱਖਾਂ ਵਿੱਚ ਲੈਂਜ਼ ਪਵਾਏ ਗਏ। 900 ਮਰੀਜ਼ਾਂ ਦੀ ਈ.ਸੀ.ਜੀ. ਕਰਵਾਈ ਗਈ। 1000 ਮਰੀਜ਼ਾਂ ਦਾ ਸੂਗਰ ਲੈਵਲ ਟੈਸਟ ਕਰਵਾਇਆ ਗਿਆ। 700 ਮਰੀਜ਼ਾਂ ਦੇ ਦੰਦਾਂ ਦਾ ਚੈੱਕਅਪ ਕਰਵਾਇਆ ਗਿਆ ਅਤੇ  ਵਾਤਾਵਰਣ ਨੂੰ ਬਚਾਉਣ ਲਈ 15000 ਬੂਟੇ ਵੀ ਲਗਾਏ ਗਏ। ਫਾਰਮਾਸਊਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਦੇ ਮੁਖੀ ਡਾ.ਗੁਲਸ਼ਨ ਬਾਂਸਲ ਅਤੇ ਡਾ.ਸੁਰੇਸ਼ ਕੁਮਾਰ, ਡਾ. ਗੁਰਪ੍ਰੀਤ ਕੌਰ,ਡਾ. ਯੋਗਿਤਾ ਬਾਂਸਲ, ਅਮੀਤਾ ਸਰਮਾ, ਡਾ. ਭਾਰਤੀ ਸਪਰਾ ਇਸ ਮੌਕੇ ਹਾਜ਼ਰ ਰਹੇ। ਕੈਂਪ ਵਿੱਚ ਜਨਰਲ ਸੱਕਤਰ ਪੁਸ਼ ਕਰਮਿੰਦਰ ਕਲੇਰ ,ਗੁਰਿੰਦਰਪਾਲ ਬੱਬੀ ਪ੍ਰਧਾਰ ਏ ਕਲਾਸ, ਸਾਬਕਾ ਪ੍ਰਧਾਨ ਪੁਸ਼ਪਿੰਦਰ ਬਰਾੜ,ਰਿਸੂ ਸਰਮਾ, ਡਾ. ਬਲਜੀਤ ਸਿੰਘ, ਜਸਪਾਲ ਸਿੰਘ, ਬਿਰੇਦਰ ਸਿੰਘ, ਅਨੂਪ ਸਿੰਘ,ਸੁਖਜਿੰਦਰ ਗਿੱਲ, ਯੂਨੀ ਵਿਦਿਆਰਥੀ ਪ੍ਰਧਾਨ ਸਿਮਰਨ ਸਿੱਧੂ , ਪਰਮਵੀਰ ਰੁਪਰਾਏ ,ਹਰਪ੍ਰੀਤ ਜਵੰਧਾ, ਹਰਨੂਰ ਸਿੰਘ, ਰਿਪਰਜੀਤ ਸਿੰਘ, ਪੱਪਨ ਗਿੱਲ  ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਕੈਂਪ ਫਾਰਮੇਸੀ ਵਿਦਿਆਰਥੀ ਰਜਤ ਗੁਪਤਾ, ਸੋਨਾਲੀ, ਪਾਇਲ, ਸੋਹਰਾਬ, ਅਭਿਨਵ, ਪਵਨ ਕੁਮਾਰ ਵੱਲੋਂ ਸਹਿਯੋਗ ਕੀਤਾ ਗਿਆ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ