Monday, April 29, 2024
BREAKING NEWS
ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧ

Malwa

ਅਸਲਾ ਜਮ੍ਹਾਂ ਕਰਵਾਉਣ ਦੀ ਤਾਰੀਖ ਵਿੱਚ ਵਾਧਾ

March 23, 2024 11:48 AM
SehajTimes

ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ ਆਪਣਾ ਅਸਲਾ 31 ਮਾਰਚ 2024 ਸ਼ਾਮ 5 ਵਜੇ ਤੱਕ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 22 ਮਾਰਚ 2024 ਸੀ, ਜਿਸ ਨੂੰ ਹੁਣ ਵਧਾ ਕੇ 31 ਮਾਰਚ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ

ਕ੍ਰਾਂਤੀਕਾਰੀ ਮੁੱਖ ਮੰਤਰੀ ਤੋਂ ਅਸਤੀਫਾ ਮੰਗਣ ਤੋਂ ਪਹਿਲਾਂ ਪ੍ਰਨੀਤ ਕੌਰ ਆਪਣੀ ਪੀੜੀ ਹੇਠ ਸੋਟਾ ਫੇਰਨ : ਅਜੀਤਪਾਲ ਕੋਹਲੀ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ