Tuesday, April 30, 2024
BREAKING NEWS
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ

Chandigarh

ADC ਨੇ ਪ੍ਰਸਤਾਵ ਨੂੰ ਅੰਤਿਮ ਰੂਪ ਦੇਣ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ 

March 23, 2024 12:33 PM
SehajTimes
ਮੋਹਾਲੀ  : ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਕਿ ਜਿੱਥੇ ਇੱਕ ਬੂਥ ਵਿੱਚ ਵੋਟਰਾਂ ਦੀ ਗਿਣਤੀ 1400 ਤੋਂ ਵੱਧ ਹੈ, ਉੱਥੇ ਸਹਾਇਕ ਬੂਥ ਸਥਾਪਤ ਕੀਤੇ ਜਾਣ, ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 112-ਡੇਰਾਬੱਸੀ ਹਲਕੇ ਵਿੱਚ ਪੰਜ ਸਹਾਇਕ ਬੂਥ ਬਣਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਚੋਣ ਅਫ਼ਸਰ ਨੂੰ ਭੇਜੇ ਜਾ ਰਹੇ ਪ੍ਰਸਤਾਵ ਤੋਂ ਜਾਣੂ ਕਰਵਾਉਣ ਲਈ ਸਿਆਸੀ ਪਾਰਟੀਆਂ ਨਾਲ ਅੱਜ ਮੀਟਿੰਗ ਕਰਦਿਆਂ ਦੱਸਿਆ ਕਿ ਹਲਕਾ 112-ਡੇਰਾਬੱਸੀ ਵਿੱਚ ਪੰਜ ਬੂਥ ਸਨ, ਜਿੱਥੇ ਵੋਟਰਾਂ ਦੀ ਗਿਣਤੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1400 ਤੋਂ ਵੱਧ ਸੀ। ਇਨ੍ਹਾਂ ਬੂਥਾਂ ਵਿੱਚ ਬੂਥ ਨੰ: 33 (1507 ਵੋਟਾਂ), ਬੂਥ ਨੰ: 40 (1495 ਵੋਟਾਂ), ਬੂਥ ਨੰ: 123 (1467 ਵੋਟਾਂ), ਬੂਥ ਨੰ: 134 (1484 ਵੋਟਾਂ) ਅਤੇ ਬੂਥ ਨੰ: 229 (1504 ਵੋਟਾਂ) ਸ਼ਾਮਲ ਹਨ, ਜਿੱਥੇ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਜਾਣੇ ਹਨ। ਇਸੇ ਤਰ੍ਹਾਂ 52-ਖਰੜ ਅਤੇ 53-ਐਸ.ਏ.ਐਸ.ਨਗਰ ਦੇ ਰਿਟਰਨਿੰਗ ਅਫ਼ਸਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਹਲਕਿਆਂ ਵਿੱਚ ਕੋਈ ਵੀ ਅਜਿਹਾ ਬੂਥ ਨਹੀਂ ਹੈ ਜਿੱਥੇ ਵੋਟਾਂ ਦੀ ਗਿਣਤੀ 1400 ਤੋਂ ਵੱਧ ਹੋਵੇ। ਮੁੱਖ ਚੋਣ ਅਫ਼ਸਰ ਨੂੰ ਭੇਜੀ ਜਾਣ ਵਾਲੀ ਤਜਵੀਜ਼ ਨੂੰ ਮੀਟਿੰਗ ਚ ਹਾਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮੈਂਬਰਾਂ, ਆਮ ਆਦਮੀ ਪਾਰਟੀ ਤੋਂ ਬਹਾਦਰ ਸਿੰਘ ਚਾਹਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜਸਮੇਰ ਲਾਲ, ਸ਼੍ਰੋਮਣੀ ਅਕਾਲੀ ਦਲ ਦੇ ਗੁਰਵਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਅਨਿਲ ਕੁਮਾਰ ਗੁੱਡੂ ਸਮੇਤ ਨੇ ਆਪਣੀ ਸਹਿਮਤੀ ਦਿੱਤੀ। ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਸੰਜੇ ਕੁਮਾਰ ਵੀ ਹਾਜ਼ਰ ਸਨ।

 

Have something to say? Post your comment

 

More in Chandigarh

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ