Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਡੇਰਾਬੱਸੀ ਦੇ ਹੋਟਲ ਦੇ ਮਾਲਕ ਖ਼ਿਲਾਫ਼ ਕੋਵਿਡ-19 ਦੇ ਨਿਯਮਾਂ ਦੀ ਓੁਲੰਘਣਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

May 02, 2021 09:55 AM
SehajTimes

ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਇੱਕ ਹੋਟਲ ਦੇ ਮਾਲਕ ਅਤੇ ਮੈਨੇਜਰ ਖ਼ਿਲਾਫ਼ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਪਰਚਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ ਐਸ ਆਈ ਮੇਵਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕੀ ਅੰਬਾਲਾ ਚੰਡੀਗੜ੍ਹ ਰੋਡ ਤੇ ਸਥਿਤ ਪਾਰਸ ਹੋਟਲ 'ਚ ਸਰੇਆਮ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਕੇ ਕਿਸੇ ਵਿਆਹ ਦਾ ਪ੍ਰੋਗਰਾਮ ਚੱਲ ਰਿਹਾ ਹੈ। ਜਦੋ ਐਸ ਐਚ ੳ ਸਤਿੰਦਰ ਸਿੰਘ ਦੇ ਕਹਿਣ ਤੇ ਏ ਐਸ ਆਈ ਮੇਵਾ ਸਿੰਘ ਨੇ ਮੌਕੇ 'ਤੇ ਜਾਕੇ ਦੇਖਿਆ ਤਾ ਉਥੇ ਤਕਰੀਬਨ 100-150 ਲੋਕ ਮੋਜੂਦ ਸਨ ਜੋ ਵਿਆਹ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ, ਪਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20 ਵਿਅਕਤੀਆਂ ਤੋ ਵੱਧ ਲੋਕ ਕਿਸੇ ਵੀ ਪ੍ਰੋਗਰਾਮ ਵਿੱਚ ਇਕੱਠੇ ਨਹੀ ਹੋ ਸਕਦੇ । ਜਿਸ ਕਾਰਨ ਪੁਲਿਸ ਨੇ ਹੋਟਲ ਦੇ ਮਾਲਕ ਅਮਿਤ ਬਿੰਦਲ ਅਤੇ ਹੋਟਲ ਮੈਨੇਜਰ ਮਹਿੰਦਰ ਸਿੰਘ ਦੇ ਖ਼ਿਲਾਫ਼ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਧਾਰਾ 188 ਆਈ ਪੀ ਸੀ ਦੇ ਤਹਿਤ ਪਰਚਾ ਦਰਜ ਕਰ ਲਿਆ ਹੈ। ਜੋ ਸਰੇਆਮ ਕੋਵਿ -19 ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਸੀ।

Have something to say? Post your comment

 

More in Chandigarh

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ

‘ਵਤਨ ਨੂੰ ਜਾਣੋ’ ਪ੍ਰੋਗਰਾਮ ਤਹਿਤ ਕਸ਼ਮੀਰੀ ਨੌਜਵਾਨਾਂ ਵੱਲੋਂ ਟ੍ਰਾਈਸਿਟੀ ਦਾ ਦੌਰਾ; ਨਾਈਪਰ ਸੈਕਟਰ-67 ਵਿੱਚ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਗੂੰਜ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ