Saturday, May 04, 2024

Chandigarh

ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਰਿਪੋਰਟ ਮੰਗੀ

March 23, 2024 01:16 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ