Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

DGCA ਨੇ ਏਅਰ ਇੰਡੀਆ ‘ਤੇ ਲਗਾਇਆ ਭਾਰੀ ਦਾ ਜੁਰਮਾਨਾ

March 23, 2024 02:55 PM
SehajTimes

ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਏਅਰ ਇੰਡੀਆ ‘ਤੇ ਭਾਰੀ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਏਅਰ ਇੰਡੀਆ ਨੇ ਉਡਾਣ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੀਤੀ ਹੈ। DGCA ਨੇ ਇਹ ਕਾਰਵਾਈ ਜਨਵਰੀ ਦੇ ਆਡਿਟ ਵਿੱਚ ਸਾਹਮਣੇ ਆਉਣ ਤੋਂ ਬਾਅਦ ਕੀਤੀ ਹੈ। ਚਾਲਕ ਦਲ ਨੂੰ ਢੁਕਵਾਂ ਆਰਾਮ ਦੇਣ ਵਿੱਚ ਏਅਰ ਇੰਡੀਆ ਦੀ ਲਾਪਰਵਾਹੀ ਸੀ। ਇਸ ਤਹਿਤ ਅਮਲੇ ਨੂੰ ਨਾ ਤਾਂ ਲੋੜੀਂਦੀ ਹਫ਼ਤਾਵਾਰੀ ਛੁੱਟੀ ਮਿਲ ਰਹੀ ਸੀ ਅਤੇ ਨਾ ਹੀ ਉਨ੍ਹਾਂ ਨੂੰ ਉਡਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਆਰਾਮ ਦਿੱਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਡਿਊਟੀ ਦੇ ਜ਼ਿਆਦਾ ਘੰਟੇ ਅਤੇ ਗਲਤ ਤਰੀਕੇ ਨਾਲ ਮਾਰਕ ਕੀਤੇ ਟਰੇਨਿੰਗ ਰਿਕਾਰਡ ਵੀ ਮਿਲੇ ਹਨ।
ਏਅਰ ਇੰਡੀਆ ਦੁਆਰਾ ਇਸ ਤਰ੍ਹਾਂ ਦੀ ਉਲੰਘਣਾ ਜਹਾਜ਼ਾਂ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਵੱਡਾ ਖਤਰਾ ਪੈਦਾ ਕਰ ਸਕਦੀ ਹੈ। ਇਸ ਮਾਮਲੇ ‘ਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ DGCA ਨੇ ਏਅਰ ਇੰਡੀਆ ਲਿਮਟਿਡ ‘ਤੇ 80 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। DGCA  ਨੇ ਪਹਿਲਾਂ ਵੀ ਏਅਰ ਇੰਡੀਆ ਖਿਲਾਫ ਕਾਰਵਾਈ ਕੀਤੀ ਸੀ। ਫਰਵਰੀ ਵਿੱਚ ਇੱਕ ਬਜ਼ੁਰਗ ਯਾਤਰੀ ਨੂੰ ਵ੍ਹੀਲ ਚੇਅਰ ਨਹੀਂ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ  DGCA  ਨੇ ਏਅਰ ਇੰਡੀਆ ਨੂੰ ਨੋਟਿਸ ਜਾਰੀ ਕਰਕੇ ਕਾਰਨ ਪੁੱਛਿਆ। ਇਸ ਤੋਂ ਬਾਅਦ ਅਥਾਰਟੀ ਨੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ