Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

‘ਛੋਟੇ ਸਿੱਧੂ’ ਦੇ ਡਾਕੂਮੈਂਟ ਬਲਕੌਰ ਸਿੰਘ ਨੇ ਸੌਂਪੇ ਸਰਕਾਰ ਨੂੰ

March 23, 2024 05:43 PM
SehajTimes

ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਛੋਟੇ ਸਿੱਧੂ ਨਾਲ ਜੁੜੇ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਮੁਤਾਬਕ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸਰਕਾਰ ਦਾ ਨੋਟਿਸ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਦੇਵਾਂਗੇ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ IVF ਟ੍ਰੀਟਮੈਂਟ ਨੂੰ ਵਿਦੇਸ਼ ਵਿਚ ਇਸਤੇਮਾਲ ਕੀਤਾ ਗਿਆ। ਬੱਚੇ ਦਾ ਸਿਰਫ ਜਨਮ ਪੰਜਾਬ ਵਿਚ ਹੋਇਆ ਹੈ। IVF ਨਾਲ ਪ੍ਰੈਗਨੈਂਟ ਹੋਣ ਦੇ ਬਾਅਦ ਜ਼ਰੂਰੀ ਟ੍ਰੀਟਮੈਂਟ ਵੀ ਸਰਕਾਰੀ ਹਸਪਤਾਲ ਤੋਂ ਲਏ ਗਨ।
ਮੂਸੇਵਾਲਾ ਦੀ ਮਾਂ ਨੇ IVF ਤਕਨੀਕ ਜ਼ਰੀਏ 17 ਮਾਰਚ ਨੂੰ ਬੱਚੇ ਨੂੰ ਜਨਮ ਦਿੱਤਾ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਰਿਪੋਰਟ ਮੰਗੀ। ਕੇਂਦਰ ਵਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੀ ਗਈ ਚਿੱਠੀ ਵਿਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ। ਇਸ ਵਿਚ ਦੱਸਿਆ ਗਿਆ ਕਿ IVF ਤਕਨੀਕ ਨਾਲ ਬੱਚਾ ਪੈਦਾ ਕਰਨ ਲਈ ਮਹਿਲਾ ਦੀ ਉਮਰ 21 ਤੋਂ 50 ਸਾਲ ਵਿਚ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਇਸ ਤਕਨੀਕ ਨਾਲ ਪ੍ਰੈਗਨੈਂਟ ਹੋ ਕੇ ਬੱਚੇ ਨੂੰ ਜਨਮ ਦਿੱਤਾ ਹੈ।

Have something to say? Post your comment

 

More in Malwa

ਜਸਪ੍ਰੀਤ ਨੇ ਮੈਰਿਟ ਸੂਚੀ 'ਚ ਹਾਸਲ ਕੀਤਾ 11ਵਾਂ ਰੈਂਕ 

ਸੁਨਾਮ 'ਚ ਫੋਟੋਗਰਾਫਰਾਂ ਨੇ ਮਸਲੇ ਵਿਚਾਰੇ 

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ