Wednesday, February 18, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

UGC D. EB ਦੇ ਡਿਪਟੀ ਸਕੱਤਰ ਨੇ ਦਿੱਤਾ ਪੰਜਾਬੀ ਯੂਨੀਵਰਸਿਟੀ ਵਿੱਚ ਭਾਸ਼ਣ

March 23, 2024 07:19 PM
SehajTimes

ਪਟਿਆਲਾ :  ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵੱਲੋਂ ਕਰਵਾਏ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਯੂ. ਜੀ. ਸੀ. ਡੀ. ਈ. ਬੀ. ਦੇ ਡਿਪਟੀ ਸੈਕਟਰੀ ਲੈਫ਼ਟੀਨੈਂਟ ਸੀ.ਡੀ.ਆਰ. (ਸੇਵਾਮੁਕਤ) ਵਿਨੋਦ ਸਿੰਘ ਯਾਦਵ ਵੱਲੋਂ ਵਿਸ਼ੇਸ਼ ਭਾਸ਼ਣ ਦਿੱਤਾ ਗਿਆ।  ਉਨ੍ਹਾਂ ‘ਯੂ.ਜੀ. ਸੀ. (ਓ.ਡੀ. ਐੱਲ.) ਪ੍ਰੋਗਰਾਮ ਅਤੇ ਔਨਲਾਈਨ ਪ੍ਰੋਗਰਾਮ ਰੈਗੂਲੇਸ਼ਨਜ਼, 2020 ਅਤੇ ਇਸ ਦੇ ਪ੍ਰਭਾਵੀ ਅਮਲ’ ਵਿਸ਼ੇ ਉੱਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਔਨਲਾਈਨ ਸਿਖਲਾਈ ਨਾ ਸਿਰਫ਼ ਸਿੱਖਿਆ ਦੇ ਖੇਤਰ ਦਾ ਭਵਿੱਖ ਹੈ, ਸਗੋਂ ਇਹ ਸਿੱਖਿਆ ਮੰਤਰਾਲੇ ਦਾ ਤਰਜੀਹੀ ਖੇਤਰ ਵੀ ਹੈ। ਉਨ੍ਹਾਂ ਦੱਸਿਆ ਕਿ ਯੂ. ਜੀ. ਸੀ ਨੇ ਆਪਣੀਆਂ ਨਵੀਨਤਮ ਪਹਿਲਕਦਮੀਆਂ ਰਾਹੀਂ ਇਸ ਮੋਡ ਦੀ ਸਿੱਖਿਆ ਨੂੰ ਨਿਯਮਿਤ ਮੋਡ ਦੇ ਬਰਾਬਰ ਦਾ ਦਰਜਾ ਦਿਵਾਉਣ ਲਈ ਨਿਯਮ ਬਣਾਏ ਹਨ। ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ  ਅਤੇ ਔਨਲਾਈਨ ਮੋਡ ਦਾ ਇਹ ਲਾਭ ਹੈ ਕਿ ਇਹ ਸਿੱਖਿਆ ਨੂੰ ਹਰ ਵਿਅਕਤੀ ਦੀ ਪਹੁੰਚ ਵਿੱਚ ਲਿਆਉਣ ਵਿੱਚ ਮਹੱਤਵਪੂਰਨ ਸਿੱਧ ਹੋ ਸਕਦਾ ਹੈ। ਸਿੱਖਿਆ ਦੇ ਹਰ ਕਿਸੇ ਦੀ ਪਹੁੰਚ ਵਿੱਚ ਹੋਣ ਨਾਲ ਹੀ ਸਮਾਜ ਵਿੱਚ ਸੰਭਵ ਹੈ।ਉਨ੍ਹਾਂ ਵੱਖ-ਵੱਖ  ਅਤੇ ਔਨਲਾਈਨ ਕੋਰਸਾਂ ਲਈ ਅਪਲਾਈ ਕਰਨ ਲਈ ਯੋਗਤਾ ਦੇ ਮਾਪਦੰਡ, ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤ ਲੋੜਾਂ ਨੂੰ ਨਿਯੰਤ੍ਰਿਤ ਕਰਨ ਵਾਲੇ ਯੂਜੀਸੀ ਰੈਗੂਲੇਸ਼ਨਜ਼ 2020 ਦੇ ਵੱਖ-ਵੱਖ ਉਪਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ।
ਪੰਜਾਬੀ ਯਨੀਵਰਸਿਟੀ ਦੇ ਆਈ.ਕਿਊ.ਏ.ਸੀ. ਤੋਂ ਡਾਇਰੈਕਟਰ ਪ੍ਰੋ. ਧਰਮਵੀਰ ਸ਼ਰਮਾ, ਡਾਇਰੈਕਟਰ ਇਸ ਮੌਕੇ  ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਸ਼ੇ ਸੰਬੰਧੀ ਅਹਿਮ ਵਿਚਾਰ ਪ੍ਰਗਟਾਏ। ਡਾ. ਪੁਸ਼ਪਿੰਦਰ ਕੌਰ, ਡੀਨ ਫੈਕਲਟੀ ਆਫ਼ ਐਜੂਕੇਸ਼ਨ ਨੇ ਧੰਨਵਾਦੀ ਸ਼ਬਦ ਪ੍ਰਗਟਾਏ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜ਼ਰੂਰ ਉਗਾਉਣ ਕਿਸਾਨ : ਡਾ. ਅਸ਼ੋਕ ਕੁਮਾਰ ਗਰਗ

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ