Wednesday, December 17, 2025

Malwa

ਪੱਤਰਕਾਰ ਅਰਵਿੰਦਰ ਸਿੰਘ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਤ

March 24, 2024 04:11 PM
SehajTimes

ਪਟਿਆਲਾ : ਰੋਜਾਨਾ ਆਸਿਆਨਾ ਅਖਬਾਰ ਦੇੇ ਪਟਿਆਲਾ ਤੋਂ ਪੱਤਰਕਾਰ ਅਰਵਿੰਦਰ ਸਿੰਘ ਨੂੰ ਉਸ ਸਮੇ ਗਹਿਰਾ ਸੱਦਮਾ ਲੱਗਿਆ ਜਦੋ ਉਨ੍ਹਾਂ ਦੇ ਪਿਤਾ ਭਗਵਾਨ ਸਿੰਘ ਦਾ ਦਿਹਾਂਤ ਹੋ ਗਿਆ। ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਅਤੇ ਆਪ ਦੇ ਸੂਬਾ ਸਕੱਤਰ ਰਣਜੋਧ ਸਿੰਘ ਹਡਾਣਾ ਨੇ ਪਰਿਵਾਰ ਨਾਲ ਦੁਖ ਸਾਝਾ ਕੀਤਾ। ਉਨ੍ਹਾ ਕਿਹਾ ਕਿ ਸ. ਭਗਵਾਨ ਸਿੰਘ ਬਹੁਤ ਹੀ ਨੇਕ ਇਨਸਾਨ ਸਨ ਜਿੰਨਾ ਨੇ ਹਮੇਸ਼ਾ ਹੀ ਪਰਿਵਾਰ ਨੂੰ ਸਮਾਜ ਚ ਸੁਚੱਜੇ ਢੰਂਗ ਨਾਲ ਵਿਚਰਦਿਆਂ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸ. ਭਗਵਾਨ ਸਿੰਘ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਇਸ ਮੌਕੇ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣ ਮੰਨਣ ਅਤੇ ਹਮੇਸ਼ਾ ਪਰਿਵਾਰ ਨਾਲ ਖੜਨ ਦਾ ਭਰੌਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਆਪ ਬੁਧੀਜੀਵੀ ਵਿੰਗ ਦੇ ਜਿਲ੍ਹਾ ਪ੍ਰਧਾਨ ਡਾ. ਹਰਨੇਕ ਸਿੰਘ ਨੇ ਵੀ ਪਰਿਵਾਰ ਨਾਲ ਦੁਖ ਸਾਝਾ ਕਰਦਿਆਂ ਆਖਿਆ ਕਿ ਉਹ ਦੁਖ ਦੀ ਘੜੀ ਚ ਪਰਿਵਾਰ ਦੇ ਨਾਲ ਖੜੇ ਹਨ। ਇਸ ਮੌਕੇ ਡਾ ਰਾਜਦੀਪ, ਡਾ ਅਮਰਿੰਦਰ ਸਿੰਘ,ਗਗਨ ਸਿੰਘ ਸੰਧੂ, ਗੁਰਚਰਨ ਸਿੰਘ, ਹਰਪਿੰਦਰ ਸਿੰਘ ਚੀਮਾ, ਲਾਲੀ ਰਹਿਲ, ਗੁਰਿੰਦਰ ਸਿੰਘ ਅਦਾਲਤੀਵਾਲਾ, ਰਜਿੰਦਰ ਸਿੰਘ ਲੱਕੀ, ਅਨੁਰਾਗ ਅਚਾਰਿਆ, ਰੁਪਿੰਦਰ ਸਿੰਘ ਸੋਨੂੰ, ਜਗਜੀਤ ਸਿੰਘ, ਸੰਦੀਪ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਯੋਗੇਸ ਪਾਠਕ, ਹਰਪ੍ਰੀਤ ਸਿੰਘ, ਗੁਰਪਾਲ ਸਿੰਘ , ਮਨਜੀਤ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਆਸ਼ੂ ਸੁਖੀਜਾ ਨੇ ਵੀ ਪਰਿਵਾਰ ਨਾਲ ਇਸ ਦੁਖ ਦੀ ਘੜੀ ਚ ਅਫਸੋਸ ਕੀਤਾ।

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ