Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਵੋਟਰ ਆਪਣੇ ਵੋਟ ਅਧਿਕਾਰ ਦੀ ਜਰੂਰ ਕਰਨ ਵਰਤੋੇ : ਮੁੱਖ ਚੋਣ ਅਧਿਕਾਰੀ

March 25, 2024 03:16 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੂਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣੇ ਯੋਗਦਾਨ ਜਰੂਰ ਕਰਨ।ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ ਲੈਣ ਕਿ ਉਨ੍ਹਾਂ ਦਾ ਨਾਂਅ ਵੋਟਰ ਸੂਚੀ ਵਿਚ ਜਰੂਰ ਦਰਜ ਹੋਣੇ। ਜਿਸ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਸਿਰਫ ਉੱਥੇ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਸਕਦੇ ਹਨ। ਜੇਕਰ ਕਿਸੇ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਪਰ ਉਸ ਦੇ ਪਾਸ ਵੋਟਰ ਪਹਿਚਾਣ ਪੱਤਰ (ਏਪਿਕ) ਨਹੀਂ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਦੇਫਸ਼ਿਤ 11 ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਆਪਣਾ ਵੋਟ ਪਾ ਸਕਦੇ ਹਨ। ਹਰੇਕ ਵੋਟਰ ਨੂੰ ਚੋਣ ਕੇਂਦਰ ਵਿਚ ਆਪਣੇ ਵੋਟ ਦੀ ਗੁਪਤਤਾ ਬਣਾਏ ਰੱਖਣਾ ਜਰੂਰੀ ਹੈ ਅਤੇ ਇਹ ਉਸ ਦੀ ਨੈਤਿਕ ਜਿਮੇਵਾਰੀ ਵੀ ਹੈ। ਸ੍ਰੀ ਅਗਰਵਾਲ ਨੇ ਦਸਿਆ ਕਿ ਜੇਕਰ ਵੋਟਰ ਦੇ ਕੋਲ ਪਰਾਣਾ ਏਪਿਕ ਕਾਰਡ ਹੈ ਜੋ ਵੀ ਉਹ ਵੋਟ ਹਾਲ ਸਕਦਾ ਹੈ ਉਸ ਦਾ ਨਾਂਅ ਉਸ ਖੇਤਰ ਦੀ ਵੋਟਰ ਸੂਚੀ ਵਿਚ ਹੋਣਾ ਚਾਹੀਦਾ ਹੈ। ਜੇਕਰ ਕਿਸੇ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਨਹੀਂ ਹੈ ਅਤੇ ਉਹ ਵੋਟ ਪਾਉਣ ਦੇ ਲਈ ਚੋਣ ਕੇਂਦਰ 'ਤੇ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਡਰ ਜਾਂ ਹੋਰ ਕਾਰਡ ਪਹਿਚਾਣ ਪੱਤਰ ਦਿਖਾਉਂਦਾ ਹੈ ਤਾਂ ਊਸ ਨੂੰ ਵੋਟ ਪਾਉਣ ਨਹੀਂ ਦਿੱਤਾ ਜਾਵੇਗਾ। ਕੋਈ ਵੀ ਵੋਟਰ ਸਿਰਫ ਤਾਂਹੀ ਵੋਟ ਪਾ ਸਕਦਾ ਹੈ ਜਦੋਂ ਉਸ ਦਾ ਨਾਂਅ ਚੋਣ ਸੂਚੀ ਵਿਚ ਦਰਜ ਹੋਵੇ। ਉਨ੍ਹਾਂ ਨੇ ਦਸਿਆ ਕਿ ਏਪਿਕ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਨਿਰਦੇਸ਼ਿਤ  11  ਵੈਕਲਪਿਕ ਫੋਟੋ ਪਹਿਚਾਣ ਦਸਤਾਵੇਜਾਂ ਦੀ ਵਰਤੋ ਕਰ ਕੇ ਵੀ ਵੋਟ ਪਾ ਸਕਦੇ ਹਨ। ਇੰਨ੍ਹਾਂ ਦਸਤਾਵੇਜਾਂ ਵਿਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਰਾਜ ਸਕਾਰ, ਪਬਲਿਕ ਸਮੱਗਰੀਆਂ ਜਾਂ ਨਿਜੀ ਲਿਮੀਟੇਡ, ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਹਿਚਾਣ ਪੱਤਰ ਬੈਂਕ ਜਾਂ ਡਾਕਘਰ ਵੱਲੋਂ ਚਾਰੀ ਫੋਟੋਯੁਕਤ ਪਾਸਬੁੱਕ, ਪੈਨ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਦੇ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਯੁਕਤ ਪੈਂਸ਼ਨ ਦਸਤਾਵੇਜ, ਸਾਂਸਦਾਂ, ਵਿਧਾਇਕਾਂ/ਐਮਐਲਸੀ ਨੁੰ ਜਾਰੀ ਕੀਤੇ ਗਏ ਅਧਿਕਾਰਕ ਪਹਿਚਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਿਲ ਹਨ।

ਉਨ੍ਹਾਂ ਨੇ ਦਸਿਆ ਕਿ ਹਰਿਆਣਾ ਦੇ ਵੋਟਰ ਸੀਈਓ ਹਰਿਆਣਾ ਦੀ ਵੇਬਸਾਇਟ https://ceoharyana.gov.in/ ’'ਤੇ ਆਪਣੇ ਵੋਟ ਦੀ ਜਾਣਕਾਰੀ ਤੁਰੰਤ ਗਤੀ ਤੇ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਇਸ ਦੀ ਸਹਾਇਤਾ ਨਾਲ ਵੋਟਰ ਆਪਣਾ ਏਪਿਕ ਨੰਬਰ ਪਾ ਕੇ ਬਹੁਤ ਆਸਾਨੀ ਨਾਲ ਆਪਣਾ ਵੋਟ ਚੈਕ ਕਰ ਸਕਦੇ ਹਨ। ਜੇਕਰ ਕੋਈ ਆਪਣਾ ਏਪਿਕ ਨੰਬਰ ਭੁੱਲ ਗਿਆ ਹੈ ਤਾਂ ਵੀ ਉਹ ਆਪਣਾ ਨਾਂਅ ਤੇ ਪਿਤਾ-ਪਤੀ ਆਦਿ ਦਾ ਨਾਂਅ ਭਰ ਕੇ ਆਪਣਾ ਵੋਟ ਚੈਕ ਕਰ ਸਕਦਾ ਹੈ। ਉਨ੍ਹਾ ਨੇ ਦਸਿਆ ਕਿ ਵੈਬਸਾਇਟ 'ਤੇ ਵਿਧਾਨਸਭਾ ਅਨੁਸਾਰ ਵੀ ਵੋਟਰ ਸੂਚੀਆਂ ਅਪਲੋਡ ਹਨ, ਉਸ ਨੁੰ ਡਾਉਨਲੋਡ ਕਰ ਕੇ ਵੀ ਕਾਰਡ ਵਿਅਤਕੀ ਆਪਣਾ ਨਾਂਅ ਵੋਟਰ ਸੂਚੀ ਵਿਚ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਲਾਇਨ ਨੰਬਰ-1950 'ਤੇ ਕਾਲ ਕਰ ਕੇ ਵੀ ਆਪਣੀ ਵੋਟਰ ਚੈਕ ਕਰ ਸਕਦੇ ਹਨ।

 

 

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ