Friday, May 10, 2024

Malwa

ਨਸ਼ਾ ਤਸਕਰਾਂ ਖਿਲਾਫ ਮਾਲੇਰਕੋਟਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

March 26, 2024 04:44 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਡਾ.ਸਿਮਰਤ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਸ੍ਰੀ ਵੈਭਵ ਸਹਿਗਲ ਦੀ ਅਗਵਾਈ ਡੀ.ਐਸ.ਪੀ. ਸ੍ਰੀ ਗੁਰਦੇਵ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ, ਮਾਹੋਰਾਣਾ ਜੀ ਦੀ ਟੀਮ ਨੂੰ ਉਸ ਵੇਲੇ ਸਫਲਤਾ ਪ੍ਰਾਪਤ ਹੋਈ ਸ:ਥਾ: ਮੱਘਰ ਸਿੰਘ ਨੰਬਰ 1639/ਪਟਿਆਲਾ ਸੀ.ਆਈ.ਏ ਮਾਹੋਰਾਣਾ ਵੱਲੋਂ ਸਾਥੀ ਕਰਮਚਾਰੀਆ ਦੀ ਮਦਦ ਨਾਲ ਗਸਤ ਵਾ ਚੈਕਿੰਗ ਦੌਰਾਨ ਰਾਏਕੋਟ ਪੁੱਲ ਉੱਪਰ ਖੜੇ ਟਰੱਕ ਨੂੰ ਸੱਕ ਦੇ ਆਧਾਰ ਪਰ ਚੈੱਕ ਕੀਤਾ ਗਿਆ ਤਾਂ ਉਕਤ ਟਰੱਕ ਵਿੱਚੋਂ 7 ਥੈਲੇ ਪਲਾਸਟਿਕ ਕੁੱਲ 220 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 29 ਮਿਤੀ 25.03.2024 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-2 ਮਾਲੇਰਕੋਟਲਾ ਦਰਜ ਰਜਿਸਟਰ ਕਰਕੇ ਸਤਨਾਮ ਸਿੰਘ ਵਾਸੀ ਪਿੰਡ ਚੁਪਕਾ ਥਾਣਾ ਸਦਰ ਅਹਿਮਦਗੜ੍ਹ ਅਤੇ ਗੁਰਦੀਪ ਸਿੰਘ ਵਾਸੀ ਪਿੰਡ ਬਾਲੇਵਾਲ ਥਾਣਾ ਸਦਰ ਅਹਿਮਦਗੜ੍ਹ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਟਰੱਕ ਉਕਤ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ। ਫੜੇ ਗਏ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਭੁੱਕੀ ਚੂਰਾ ਪੋਸਤ ਕਿਸ ਵਿਅਕਤੀ ਪਾਸੋਂ ਲੈ ਕੇ ਆਏ ਸਨ ਅਤੇ ਅੱਗੇ ਕਿੰਨਾਂ-ਕਿੰਨਾ ਵਿਅਕਤੀਆਂ ਨੂੰ ਅੱਗੇ ਸਪਲਾਈ ਕਰਨੀ ਸੀ, ਪੁੱਛਗਿੱਛ ਤੋਂ ਉਕਤ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਸਬੰਧੀ ਹੋਰ ਵੀ ਅਹਿਮ ਤੱਥ ਸਾਹਮਣੇ ਆ ਸਕਦੇ ਹਨ, ਜਿਸ ਸਬੰਧੀ ਡੂੰਘਾਈ ਨਾਲ ਤਫਤੀਸ ਅਮਲ ਵਿੱਚ ਲ਼ਿਆਂਦੀ ਜਾ ਰਹੀ ਹੈ।

           

 

 

 

 

 

Have something to say? Post your comment

 

More in Malwa

ਵੋਟ ਦੇ ਅਧਿਕਾਰ ਬਾਰੇ ਆਦਮਪੁਰ ਦੇ ਕਾਲਜ਼ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ

ਲੋਕ ਸਭਾ ਹਲਕੇ ਤੋਂ ਹੁਣ ਤੱਕ 08 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਸਾਨਾਂ ਦੇ ਸਵਾਲ ਦੇ ਨਹੀਂ ਦਿੱਤੇ ਜਵਾਬ 

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਚਾਰਟ ਮੇਕਿੰਗ ਮੁਕਾਬਲਿਆਂ ਦਾ ਆਯੋਜਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੱਤਰਕਾਰ ਚੋਣਾਂ ਵਾਲੇ ਦਿਨ ਪੋਸਟਲ ਬੈਲੇਟ ਪੇਪਰ ਰਾਹੀਂ ਪਾ ਸਕਣਗੇ ਵੋਟ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ