Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

Voter ID Card ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ : ਡਾ ਪੱਲਵੀ

March 26, 2024 06:20 PM
SehajTimes

ਮਾਲੇਰਕੋਟਲਾ : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਹੋਰ ਦੱਸਿਆ ਕਿ  ਵੋਟਰਾਂ ਦੀ ਸਹੂਲਤਾਂ ਲਈ ਜਾਰੀ ਕੀਤੇ ਗਈ ਵੋਟਰ ਸਲਿੱਪ ਨੂੰ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ਤੇ ਪੇਸ਼ ਨਹੀਂ ਕੀਤਾ ਜਾ ਸਕਦਾ ਹੈ  ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਹਿਚਾਣ ਵਜੋਂ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਨੁਸਾਰ ਜਿੰਨਾਂ ਵੋਟਰਾਂ ਪਾਸ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ । ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 2005 ਪੀਡਬਲਿਊਡੀ (ਦਿਵਿਆਗ ਵੋਟਰ) ਅਤੇ 85 ਸਾਲ ਤੋਂ ਵੱਧ ਉਮਰ ਵਾਲੇ ਕਰੀਬ 2800 ਵੋਟਰ ਹਨ। ਇਨ੍ਹਾਂ ਦੀ ਸਹੂਲਤ ਲਈ ਬੀ.ਐਲ.ਓਜ਼ ਦੇ ਸਹਿਯੋਗ ਨਾਲ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰਬਰ 12 ਡੀ ਫਾਰਮ ਮੁਹੱਈਆ ਕਰਵਾਏ ਜਾ ਰਹੇ ਹਨ । ਉਨ੍ਹਾਂ ਹੋਰ ਸਪੱਸ਼ਟ ਕੀਤਾ ਕਿ ਜੇ ਪੀ.ਡਬਲਿਊ.ਡੀ (ਦਿਵਿਆਂਗ ਵੋਟਰ) ਜਾਂ 85 ਸਾਲ ਤੋਂ ਵੱਧ ਉਮਰ ਵਾਲਾ ਵੋਟਰ ਫਾਰਮ ਨੰ. 12 ਡੀ ਭਰ ਕੇ ਦੇਵੇਗਾਂ, ਉਹ 01 ਜੂਨ 2024 ਨੂੰ ਪੋਲਿੰਗ ਸਟੇਸ਼ਨ ’ਤੇ ਵੋਟ ਨਹੀਂ ਪਾ ਸਕਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ