Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਤੇਜਿੰਦਰ ਸਿੰਘ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ 

March 27, 2024 10:44 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁਨਾਮ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਏ ਆਮ ਇਜਲਾਸ ਵਿੱਚ ਤੇਜਿੰਦਰ ਸਿੰਘ ਤੇਜਾ ਨੂੰ ਪ੍ਰਧਾਨ,ਗੁਰਨਾਮ ਸਿੰਘ ਸਾਬਕਾ ਪ੍ਰਧਾਨ ਨੂੰ ਮੁੱਖ  ਸ੍ਰਪਰਸਤ,ਰਾਮ ਸਿੰਘ ਸਾਬਕਾ ਪ੍ਰਧਾਨ ਨੂੰ ਸ੍ਰਪਰਸਤ ,ਗੁਰਨਾਮ ਸਿੰਘ ਟੇਲਰ ਮਾਸਟਰ ਨੂੰ ਮੁੱਖ ਸਲਾਹਕਾਰ,ਦਰਸ਼ਨ ਸਿੰਘ ਨੂੰ ਮੀਤ ਪ੍ਰਧਾਨ,ਗੁਰਮੀਤ ਸਿੰਘ ਮੀਤਾ ਨੂੰ ਜਨਰਲ ਸਕੱਤਰ,ਮਨਦੀਪ ਸਿੰਘ ਨੂੰ ਜੁਆਇੰਟ ਸੈਕਟਰੀ,ਖਜਾਨਚੀ ਕੁਲਵੀਰ ਸਿੰਘ, ਜੁਆਇੰਟ ਖਜਾਨਚੀ ਰਣਧੀਰ ਸਿੰਘ ਧੀਰਾ,ਕੁਲਦੀਪ ਸਿੰਘ ਬਾਵਾ ਕੈਂਚੀ ਨੂੰ ਬਰਤਨ ਸਟੋਰ,ਜਰਨੈਲ ਸਿੰਘ ਢੋਟ ਨੂੰ ਧਰਮਸਾਲਾ ਇੰਚਾਰਜ, ਬਲਵੰਤ ਸਿੰਘ ਨੂੰ ਬਿਸਤਰ ਸਟੋਰ ਅਤੇ ਲਖਵਿੰਦਰ ਸਿੰਘ ਵਿੱਕੀ ਨੂੰ ਸਟੇਜ  ਸੈਕਟਰੀ ਬਣਾਇਆ ਗਿਆ।ਇਸ ਮੋਕੇ ਨਵੇਂ ਬਣੇ ਪ੍ਰਧਾਨ ਤੇਜਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਸੁਰਜੀਤ ਸਿੰਘ ਭੋਲਾ,ਸੁਰਿੰਦਰ ਸਿੰਘ ਧਿਆਨੀਕੇ,ਰਮਨ ਸਿੰਘ,ਮਨਦੀਪ ਸਿੰਘ ਮਨੀ,ਲਾਲਾ ਸਿੰਘ,ਭੋਲਾ ਸਿੰਘ ਅਤੇ ਗੋਬਿੰਦ ਸਿੰਘ ਢੋਟ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਫਾਈਲ 26-- ਪ੍ਰਧਾਨ -- ਸੁਨਾਮ

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ