Tuesday, June 17, 2025

Chandigarh

ਚੋਣ ਕਮਿਸ਼ਨ ਵੱਲੋਂ ਸੂਬੇ ‘ਚ ਸ਼ਰਾਬ ਦੇ ਠੇਕਿਆਂ ਦੀ ਨੀਲਾਮੀ ਲਈ ਐਨਓਸੀ ਜਾਰੀ

March 27, 2024 03:41 PM
SehajTimes

ਪੰਜਾਬ : ਚੋਣ ਕਮਿਸ਼ਨ ਨੇ ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਲਈ ਐਨਓਸੀ ਜਾਰੀ ਕਰ ਦਿੱਤੀ ਹੈ ਇਸ ਤੋਂ ਪਹਿਲਾਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ‘ਤੇ ਰੋਕ ਲਗਾ ਦਿੱਤੀ ਗਈ ਸੀ। ਆਬਕਾਰੀ ਵਿਭਾਗ ਵੱਲੋਂ ਬੁੱਧਵਾਰ ਨੂੰ ਠੇਕਿਆਂ ਦੀ ਨਿਲਾਮੀ ਸਬੰਧੀ ਦੁਬਾਰਾ ਹੁਕਮ ਜਾਰੀ ਕੀਤੇ ਜਾਣਗੇ। ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ ਅਤੇ ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ।
ਇਸ ਤਹਿਤ ਵਿਭਾਗ ਨੇ ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਪਰਚੀ ਪ੍ਰਣਾਲੀ ਰਾਹੀਂ ਠੇਕਿਆਂ ਦੇ ਡਰਾਅ ਕੱਢਣ ਦਾ ਫੈਸਲਾ ਕੀਤਾ ਸੀ ਅਤੇ ਇਹ ਡਰਾਅ ਸ਼ੁੱਕਰਵਾਰ ਨੂੰ ਕੱਢੇ ਜਾਣੇ ਸਨ ਪਰ ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ’ਤੇ ਰੋਕ ਲਗਾ ਦਿੱਤੀ ਗਈ ਸੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ