Wednesday, July 09, 2025

Chandigarh

ਮਮਤਾ ਬੈਨਰਜੀ ਦੀ ਜਿੱਤ ਲਈ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਦਿਤੀਆਂ ਵਧਾਈਆਂ

May 02, 2021 05:10 PM
SehajTimes

ਚੰਡੀਗੜ੍ਹ : ਪੱਛਮੀ ਬੰਗਾਲ ਵਿੱਚ ਟੀ.ਐਮ.ਸੀ. ਦੀ ਸ਼ਾਨਦਾਰ ਜਿੱਤ ਲਈ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਮਤਾ ਬੈਨਰਜੀ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਰੀਆਂ ਔਕੜਾਂ ਦਾ ਉਨ੍ਹਾਂ ਨੇ ਬਹੁਤ ਹੀ ਦਲੇਰੀ ਨਾਲ ਸਾਹਮਣਾ ਕੀਤਾ ਅਤੇ ਉਨ੍ਹਾਂ ਸੱਚਮੁੱਚ ਇਕ ਸ਼ੇਰਨੀ ਦੀ ਤਰ੍ਹਾਂ ਲੜ ਕੇ ਜਿੱਤ ਪ੍ਰਾਪਤ ਕੀਤੀ ਹੈ। 


ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਹੂੰਝਾ ਫ਼ੇਰ ਜਿੱਤ ਲਈ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਲੋਕਾਂ ਲਈ ਮੈਂ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦਾ ਹਾਂ।

Have something to say? Post your comment

 

More in Chandigarh

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੁਰੰਤ ਮੋਹਾਲੀ ਹੱਦਬੰਦੀ ਵਧਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਨਿੱਝਰ ਚੌਂਕ ਤੋਂ ਬਰਿਆਲੀ ਸੜਕ ਦੀ ਮਾੜੀ ਹਾਲਤ ਤੋਂ ਤੰਗ ਆਏ ਵਸਨੀਕਾਂ ਵਲੋਂ ਸੜਕ ਦਾ ਕੰਮ ਕਰਵਾਉਣ ਲਈ ਕੌਂਸਲ ਪ੍ਰਧਾਨ ਨਾਲ ਮੁਲਾਕਾਤ

ਜ਼ਿਲ੍ਹਾ ਡੈਲੀਗੇਟਾਂ ਦੀ ਮੀਟਿੰਗ ਦੌਰਾਨ ਅਹੁਦੇਦਾਰੀਆਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪੇ

ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਸਿਹਤ ਡਾਇਰੈਕਟਰ ਨਾਲ ਮੀਟਿੰਗ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

ਕੁਰਾਲੀ ਸ਼ਹਿਰ ‘ਚ ਕੌਮੀ ਸੜਕ ਤੇ ਕਰਿਆਨੇ ਦੀ ਦੁਕਾਨ ‘ਚ ਚੋਰੀ