Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਾਂਸਦ ਰਵਨੀਤ ਬਿੱਟੂ ਦੇ ਆਉਣ ਨਾਲ ਭਾਜਪਾ ਹੋਈ ਮਜ਼ਬੂਤ : ​​ਦਾਮਨ ਬਾਜਵਾ

March 27, 2024 03:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਲਗਾਤਾਰ ਤਿੰਨ ਵਾਰ ਕਾਂਗਰਸ ਦੀ ਟਿਕਟ ਤੇ ਸੰਸਦ ਮੈਂਬਰ ਬਣੇ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਅਕਸ਼ੈ ਸ਼ਰਮਾ, ਹਰਮਨਦੇਵ ਸਿੰਘ ਬਾਜਵਾ ਅਤੇ ਅਮਰਦੀਪ ਸਿੰਘ ਗਰੇਵਾਲ ਮੌਜ਼ੂਦ ਰਹੇ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਈ ਹੈ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਇਸ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਭਾਰੀ ਜਿੱਤ ਦਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਕਾ ਵਿਕਾਸ, ਸਭ ਕਾ ਸਾਥ ਦਾ ਨਾਅਰਾ ਬੁਲੰਦ ਕਰਕੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਈ ਯੋਜਨਾਵਾਂ ਕੇਂਦਰ ਸਰਕਾਰ ਨੇ ਲਾਗੂ ਕੀਤੀਆਂ ਗਈਆਂ ਹਨ ਅਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਕਿਸਾਨ ਪੱਖੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਗੰਭੀਰ ਹੈ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ