Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਗੰਗਾ ਨਗਰ ‘ਚ ਪੰਜਾਬ ਦੇ ਚਾਰ ਵਿਅਕਤੀਆਂ ਦੀ ਹਾਦਸੇ ‘ਚ ਗਈ ਜਾਨ

March 27, 2024 04:42 PM
SehajTimes

ਰਾਜਸਥਾਨ : ਰਾਜਸਥਾਨ ਦੇ ਗੰਗਾ ਨਗਰ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਪੰਜਾਬ ਦੇ ਮੋਗਾ ਜ਼ਿਲੇ ‘ਚ ਰਹਿਣ ਵਾਲੇ ਇੱਕ ਪਰਿਵਾਰ ਦੇ ਇੱਕ ਕੁੜੀ ਸਮੇਤ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰਕ ਮੈਂਬਰ ਕਾਰ ਵਿੱਚ ਘਰ ਪਰਤ ਰਹੇ ਸਨ।
ਇਸ ਦੌਰਾਨ ਘੜਸਾਨਾ ਤੋਂ ਗੰਗਾ ਨਗਰ ਵੱਲ ਆ ਰਹੀ ਰੋਡਵੇਜ਼ ਦੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸੂਰਜਵੀਰ ਸਿੰਘ, ਉਸ ਦੀ ਪਤਨੀ ਮਨਦੀਪ ਕੌਰ, ਮਾਤਾ ਕੁਲਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਸਪਤਾਲ ਲਿਜਾਂਦੇ ਸਮੇਂ ਸੂਰਜਵੀਰ ਦੀ 1 ਸਾਲ ਦੀ ਭਤੀਜੀ ਵਾਨੀ ਦੀ ਵੀ ਮੌਤ ਹੋ ਗਈ। ਸੂਰਜਵੀਰ ਦੀ ਭੈਣ ਮਨਵੀਰ ਕੌਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਗੰਗਾ ਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ 1 ਸਾਲ ਦੀ ਵਾਨੀ ਕੈਨੇਡਾ ਦੀ ਰਹਿਣ ਵਾਲੀ ਸੀ।
ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਮ੍ਰਿਤਕ ਦਾ ਚਾਚਾ ਸੁਖਵਿੰਦਰ ਸਿੰਘ ਮੰਗਲਵਾਰ ਸ਼ਾਮ 5 ਵਜੇ ਗੰਗਾ ਨਗਰ ਪਹੁੰਚਿਆ। ਉਸ ਨੇ ਦੱਸਿਆ ਕਿ ਸੂਰਜਵੀਰ, ਉਸ ਦੀ ਪਤਨੀ ਮਨਦੀਪ ਕੌਰ ਅਤੇ ਮਾਤਾ ਕੁਲਦੀਪ ਕੌਰ ਪੰਜਾਬ ਰਹਿੰਦੇ ਸਨ। ਸੂਰਜਵੀਰ ਦੀ ਭੈਣ ਮਨਵੀਰ ਕੌਰ ਕੈਨੇਡਾ ਰਹਿੰਦੀ ਹੈ। ਉਸ ਦੇ ਨਾਲ ਉਸ ਦੀ 1 ਸਾਲ ਦੀ ਬੇਟੀ ਵਾਨੀ ਵੀ ਸੀ, ਜਿਸ ਦੀ ਹਾਦਸੇ ‘ਚ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 5 ਯਾਤਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ