Saturday, April 27, 2024
BREAKING NEWS
ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾਨਾਰੀਅਲ, ਤਰਬੂਜ਼ ਤੇ ਖ਼ਰਬੂਜਿਆਂ ਉੱਤੇ ਸਟਿੱਕਰ ਲਾ ਕੇ ਵੋਟ ਪਾਉਣ ਦਾ ਸੱਦਾਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਸਰਹਿੰਦ ਲਾਂਡਰਾਂ ਰੋਡ ਸਬੰਧੀ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਲੋਕ : ਡਿਪਟੀ ਕਮਿਸ਼ਨਰ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਨਿੱਘੀ ਵਿਦਾਇਗੀਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ

Chandigarh

ਦੁਕਾਨਦਾਰ ‘ਤੇ ਹਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ

March 27, 2024 05:20 PM
SehajTimes

ਖਰੜ : ਰੂਪਨਗਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਬੇਦੀ ਵਿੱਚ ਮੰਗਲਵਾਰ ਰਾਤ ਚਾਰ ਨਕਾਬਪੋਸ਼ ਲੁਟੇਰਿਆਂ ਨੇ ਦੁਕਾਨਦਾਰ ‘ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਲੁਟੇਰਿਆਂ ਦੀ ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪਿੰਡ ਨੂਰਪੁਰ ਬੇਦੀ ਦੇ ਟੀ ਪੁਆਇੰਟ ਚੌਕ ਸਥਿਤ ਜੋਸ਼ੀ ਕਮਿਊਨੀਕੇਸ਼ਨ ਦਾ ਮਾਲਕ ਮਨੋਜ ਜੋਸ਼ੀ ਮੰਗਲਵਾਰ ਰਾਤ ਕਰੀਬ 10.20 ਵਜੇ ਦੁਕਾਨ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਚਾਰ ਨਕਾਬਪੋਸ਼ ਲੁਟੇਰੇ ਦੁਕਾਨ ਅੰਦਰ ਦਾਖਲ ਹੋ ਗਏ। ਲੁਟੇਰਿਆਂ ਨੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਦੁਕਾਨ ਦਾ ਸ਼ਟਰ ਢਾਹ ਦਿੱਤਾ।
ਦੁਕਾਨਦਾਰ ਨੇ ਬੜੀ ਬਹਾਦਰੀ ਨਾਲ ਚਾਰ ਲੁਟੇਰਿਆਂ ਨੂੰ ਪਿੱਛੇ ਧੱਕ ਦਿੱਤਾ ਅਤੇ ਕਿਸੇ ਤਰ੍ਹਾਂ ਲੁਟੇਰਿਆਂ ਵੱਲੋਂ ਬੰਦ ਕੀਤਾ ਸ਼ਟਰ ਖੋਲ੍ਹ ਕੇ ਬਾਹਰ ਨਿਕਲਿਆ। ਉਸਨੇ ਬਾਹਰ ਨਿਕਲ ਕੇ ਰੌਲਾ ਪਾਇਆ। ਇਸ ਤੋਂ ਪਹਿਲਾਂ ਕਿ ਲੋਕ ਇਕੱਠੇ ਹੁੰਦੇ, ਚਾਰ ਨਕਾਬਪੋਸ਼ ਲੁਟੇਰੇ ਦੁਕਾਨ ਤੋਂ ਨਕਦੀ ਅਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਪੀੜਤਾ ਦੇ ਘਰ ਜਾ ਕੇ ਉਸ ਦਾ ਹਾਲ ਚਾਲ ਪੁੱਛਿਆ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਸਪੀ ਰੂਪਨਗਰ ਗੁਰਲੀਨ ਸਿੰਘ ਖੁਰਾਣਾ ਤੋਂ ਮੰਗ ਕੀਤੀ ਕਿ ਜ਼ਿਲ੍ਹੇ ਵਿੱਚ ਵੱਧ ਰਹੇ ਅਪਰਾਧਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

Have something to say? Post your comment

 

More in Chandigarh

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ